ਮੁਹਾਲੀ ‘ਚ ਤੇਜ਼ ਰਫ਼ਤਾਰ ਕਾਰ ਨੇ ਖੇਡ ਰਹੇ ਮਾਸੂਮ ਬੱਚੇ ਦਾ ਕੀਤਾ ਇਹ ਹਾਲ, ਮਹਿਲਾ ਡਰਾਇਵਰ ਫਰਾਰ…
ਮੁਹਾਲੀ : ਪੰਜਾਬ ਦੇ ਮੁਹਾਲੀ ਦੇ ਪੀਰਮੁਚੱਲਾ ਕਸਬਾ ਜ਼ੀਰਕਪੁਰ ਇਲਾਕੇ ਵਿੱਚ ਇੱਕ ਮਾਸੂਮ ਬੱਚੇ ਨੂੰ ਕਾਰ ਵੱਲੋਂ ਕੁਚਲਣ ਦੀ ਘਟਨਾ ਸੀਸੀਟੀਵੀ ਵਿੱਚ ਸਾਹਮਣੇ ਆਈ ਹੈ। ਜਦੋਂ ਇਹ ਭਿਆਨਕ ਹਾਦਸਾ ਵਾਪਰਿਆ ਤਾਂ ਇੱਕ 4 ਸਾਲ ਦਾ ਬੱਚਾ ਗਲੀ ਦੇ ਬਾਹਰ ਖੇਡ ਰਿਹਾ ਸੀ। ਮ੍ਰਿਤਕ ਬੱਚੇ ਦੀ ਪਛਾਣ ਪ੍ਰਿੰਸ ਵਜੋਂ ਹੋਈ ਹੈ। ਉਸ ਦਾ ਪਰਿਵਾਰ ਮੂਲ ਰੂਪ
