ਪੰਜਾਬ ਸਣੇ ਦੇਸ਼ ਦੇ ਇਹਨਾਂ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ,ਡੀਜ਼ਲ ਦੇ ਰੇਟ ਵੀ ਵਧੇ
ਚੰਡੀਗੜ੍ਹ : ਪਹਿਲਾਂ ਤੋਂ ਹੀ ਮਹਿੰਗਾਈ ਦੀ ਚੱਕੀ ਵਿੱਚ ਪਿਸਦੀ ਹੋਈ ਆਮ ਜਨਤਾ ਨੂੰ ਮਹਿੰਗਾਈ ਦੀ ਹੋਰ ਮਾਰ ਪਈ ਹੈ । ਪੰਜਾਬ ਤੇ ਇਸ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਗਿਆ ਹੈ । ਦੇਸ਼ ਵਿਚ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੋਧ ਕੀਤੀ ਹੈ।ਜਿਸ ਤੋਂ ਬਾਅਦ