Punjab

ਪੋਸਟਮਾ ਰਟਮ ਰਿਪੋਰਟ ਆਈ : ਘਾ ਤਕ ਹਥਿ ਆਰਾਂ ਨਾਲ ਜ਼ਖ਼ ਮੀ ਸਿੱਧੂ ਮੂਸੇਵਾਲਾ ਦੀ 15 ਮਿੰਟਾਂ ‘ਚ ਥਾਰ ਵਿੱਚ ਪਏ ਦੀ ਹੀ ਹੋ ਗਈ ਸੀ ਮੌ ਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਸਿੱਧੂ ਮੂਸੇਵਾਲਾ ਦੇ ਸਰੀਰ ਉੱਤੇ ਕੁੱਲ 19 ਗੋ ਲੀਆਂ ਲੱਗੀਆਂ ਹਨ। ਮੂਸੇਵਾਲਾ ਦੇ ਗੋਡਿਆਂ, ਲੱਤਾਂ, ਬਾਹਾਂ, ਵੱਖੀ, ਫੇਫੜਿਆਂ, ਜਿਗਰ, ਛਾਤੀ ਅਤੇ ਮੋਢੇ ‘ਤੇ ਗੋ ਲੀਆਂ ਲੱਗੀਆਂ ਹਨ। ਕਿੱਥੇ-ਕਿੱਥੇ ਲੱਗੀ ਗੋ ਲੀ ਮੂਸੇਵਾਲਾ ਦੇ ਖੱਬੇ ਗੋਡੇ ਉੱਤੇ ਇਕੱਠੀਆਂ ਤਿੰਨ ਗੋ

Read More
Punjab

ਸਖ਼ਤ ਕਾਰਵਾਈ ਕਰਨ ਦੀ ਤਸੱਲੀ ਦਿੱਤੇ ਜਾਣ ਮਗਰੋਂ ਧਰਨਾ ਹੋਇਆ ਮੁਲਤਵੀ

‘ਦ ਖ਼ਾਲਸ ਬਿਊਰੋ : ਬੱਚਿਆਂ ਨੂੰ ਪੜਾਈਆਂ ਜਾਣ ਵਾਲੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਗਲਤ ਇਤਿਹਾਸ ਛਾਪਣ ਦੇ ਖਿਲਾਫ਼ ਛੇੜੇ ਗਏ ਸੰਘਰਸ਼ ਨੂੰ ਆਖਰਕਾਰ ਜਿੱਤ ਹਾਸਲ ਹੋਈ ਹੈ ਤੇ ਮੋਰਚਾ ਫ਼ਤਿਹ ਹੋ ਗਿਆ ਹੈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਧਰਨੇ ਵਾਲੀ ਥਾਂ ਤੇ ਪਹੁੰਚ ਕੇ

Read More
Punjab

ਅਕਾਲੀ ਦਲ ਤੇ ਕਾਂਗਰਸ ਨੇ ਕੀਤੀ ਸਿੱਧੂ ਮੂਸੇਵਾਲਾ ਦੀ ਮੌ ਤ ‘ਤੇ ਰਾਜਨੀਤੀ : ਕੰਗ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਪੰਜਾਬ ਤੇ ਪੰਜਾਬੀਆਂ ਦਾ ਨਾਮ ਪੂਰੀ ਦੁਨੀਆ ‘ਚ ਰੋਸ਼ਨ ਕੀਤਾ। ਉਨਾਂ ਨੇ ਅੱਜ ਅਸੀਂ ਉਸ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਾਂ। ਅਸੀਂ ਪਰਿਵਾਰ ਨੂੰ ਭਰੋਸਾ ਦਵਾਉਂਦੇ ਹਾਂ ਕਿ ਜਿਨ੍ਹਾਂ ਲੋਕਾਂ ਨੇ ਕਤ ਲ ਦੀ ਜ਼ਿੰਮੇਵਾਰੀ ਲਈ

Read More
Punjab

ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਪੰਥ ਦੀ ਸਾਂਝੀ ਉਮੀਦਵਾਰ ਐਲਾਨਿਆ

‘ਦ ਖ਼ਾਲਸ ਬਿਊਰੋ : ਸੰਗਰੂਰ ਦੀਆਂ ਜ਼ਿਮਨੀ ਚੋਣਾਂ ਲਈ ਸਿੱਖ ਜਥੇਬੰਦੀਆਂ ਵੱਲੋਂ ਜਿਨ੍ਹਾਂ ਵਿੱਚ ਸੰਤ ਸਮਾਜ ਦਮਦਮੀ ਟਕਸਾਲ ਬੰਦੀ ਸਿੰਘ ਰਿਹਾਈ ਮੋਰਚਾ ਆਦਿ ਸ਼ਾਮਲ ਹੈ, ਉਨ੍ਹਾਂ ਵੱਲੋਂ ਫਾਂਸੀ ਦੀ ਸ ਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸਾਂਝਾ ਉਮੀਦਵਾਰ ਐਲਾਨਣ ਦਾ ਫੈਸਲਾ ਲਿਆ ਗਿਆ ਹੈ, ਜਿਸ ਨੂੰ ਲੈ ਕੇ ਅੱਜ ਉਹ ਲੁਧਿਆਣਾ

Read More
Punjab

ਮੂਸੇਵਾਲਾ ਨੂੰ ਮੈਂ ਆਪਣੇ ਹੱਥਾਂ ਨਾਲ ਮਾ ਰਿਆ, ਪੜੋ ਸਚਿਨ ਬਿਸ਼ਨੋਈ ਦਾ ਕਬੂਲਨਾਮਾ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕ ਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਗੈਂ ਗ ਦੇ ਮੈਂਬਰ ਸਚਿਨ ਬਿਸ਼ਨੋਈ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਉਸਨੇ ਆਪਣੇ ਹੱਥਾਂ ਦੇ ਨਾਲ ਮਾ ਰਿਆ ਹੈ। ਸਚਿਨ ਬਿਸ਼ਨੋਈ ਨੇ ਇੱਕ ਨਿੱਜੀ ਚੈਨਲ ਦੇ ਨਾਲ ਫੋਨ ਉੱਤੇ ਗੱਲਬਾਤ ਕਰਦਿਆਂ ਕਿਹਾ ਕਿ ਮੂਸੇਵਾਲਾ

Read More
Punjab

ਮੂਸੇਵਾਲਾ ਦੇ ਘਰੇ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ

‘ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਹੋਰ ਵੀ ਅਕਾਲੀ ਆਗੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ

Read More
India Punjab

ਮੁੱਖ ਮੰਤਰੀ ਮਾਨ ਪੁੱਜੇ ਦਿੱਲੀ,ਕਰਨਗੇ ਪਾਰਟੀ ਦੇ ਕਨਵੀਨਰ ਕੇਜਰੀਵਾਲ ਨਾਲ ਮੁਲਾਕਾਤ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਲੈ ਕੇ ਸਰਕਾਰ ਸਵਾਲਾਂ ਵਿਚਾਲੇ ਘਿਰੀ ਹੋਈ ਹੈ। ਇਸ ਵਿਚਾਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਉਹਨਾਂ

Read More
Punjab

ਇੱਕ ਨੌਜਵਾਨ ਦਾ ਮੁੱਖ ਮੰਤਰੀ ਦੇ ਨਾਂ ‘ਇਨਕਲਾਬੀ’ ਪੱਤਰ

‘ਦ ਖ਼ਾਲਸ ਬਿਊਰੋ : ਦਿੱਲੀ ਦੀਆਂ ਬਰੂਹਾਂ ‘ਤੇ ਚੱਲੇ ਕਿਸਾਨੀ ਅੰਦੋਲਨ ਦੌਰਾਨ ਚਰਚਾ ਵਿੱਚ ਆਏ ਗੁਰਮੋਹਨ ਪ੍ਰੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੱਡਾ ਹਲੂਣਾ ਦਿੱਤਾ ਹੈ। ਉਸਨੇ ਤਿੰਨ ਪੰਨਿਆਂ ਉੱਤੇ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਮੂਹਰੇ ਵੱਡੇ ਸਵਾਲ ਖੜੇ ਕੀਤੇ ਹਨ। ਉਸਨੇ ਪੱਤਰ ਦੇ ਸ਼ੁਰੂ ਵਿੱਚ ਕਿਹਾ ਹੈ ਕਿ ਤੁਹਾਨੂੰ

Read More
India Punjab

ਨਾਇਬ ਤਹਿਸੀਲਦਾਰ ਬਣਨ ਦਾ ਸੁਪਨਾ ਅੱਧ ਵਿਚਾਲੇ ਟੁੱਟਿਆ

‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਆਯੋਜਿਤ ਪ੍ਰੀਖਿਆ ਦਾ ਨਤੀਜਾ ਐਲਾਨਣ ਉੱਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਅੱਜ ਆਪਣੇ ਸੁਣਾਏ ਹੁਕਮਾਂ ਵਿੱਚ ਕਿਹਾ ਹੈ ਕਿ ਅਗਲੇ ਹੁਕਮਾਂ ਤੱਕ ਨਤੀਜਾ ਤਿਆਰੀ ਲਈ ਸ਼ੁਰੂ ਕੀਤੀ ਕੰਮ ਇੱਥੇ ਹੀ ਠੱਪ ਕਰ ਦਿੱਤੇ ਜਾਣ। ਕੇਸ ਦੀ ਸੁਣਵਾਈ ਜਸਟਿਸ ਮਹਾਂਵੀਰ ਸਿੰਘ

Read More
Punjab

ਖਹਿਰਾ ਨੇ ਲਾਇਆ ਮਾਨ ਸਰਕਾਰ ‘ਤੇ ਨਿਸ਼ਾਨਾ

‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੰਬੋਧਨ ਕਰਦੇ ਹੋਏ ਟਵੀਟ ਕੀਤਾ ਹੈ ਕਿ ਕਿੰਨੇ ‘ਕ ਕਿਸਾਨਾਂ ਦੀ ਨੂੰ ਹੋਰ ਖੁ ਦ ਕੁ ਸ਼ੀਆਂ ਕਰਨੀਆਂ ਪੈਣਗੀਆਂ ਤਾਂ ਜੋ ਤੁਹਾਡੀ ਸਰਕਾਰ ਕੋਈ ਨੀਤੀ ਬਣਾਵੇ।ਭਾਰਤੀ ਕਿਸਾਨ ਯੂਨੀਅਨ ਦੇ ਰਿਕਾਰਡ ਅਨੁਸਾਰ 1.4.22 ਤੋਂ ਹੁਣ ਤੱਕ 55 ਖੁਦਕੁਸ਼ੀਆਂ

Read More