Punjab

ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ‘ਚ ਹੋਈ ਉਪ ਕੁਲਪਤੀ ਦੀ ਨਿਯੁਕਤੀ,ਦੇਸ਼ ਦੇ ਉਪ ਰਾਸ਼ਟਰਪਤੀ ਨੇ ਕੀਤੇ ਜਾਰੀ ਆਦੇਸ਼

ਚੰਡੀਗੜ੍ਹ : ਸੂਬੇ ਦੀ ਰਾਜਧਾਨੀ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵਿੱਚ ਪ੍ਰੋਫੈਸਰ ਰੇਣੂ ਚੀਮਾ ਵਿਗ ਦੀ ਸਥਾਈ ਉਪ ਕੁਲਪਤੀ ਨਜੋਂ ਨਿਯੁਕਤੀ ਹੋਈ ਹੈ।ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰੋਫੈਸਰ ਰੇਣੂ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ  ਦਾ ਸਥਾਈ ਉਪ ਕੁਲਪਤੀ ਨਿਯੁਕਤ ਕੀਤਾ ਹੈ।  ਇਸ ਤੋਂ ਪਹਿਲਾਂ ਪ੍ਰੋਫੈਸਰ ਰੇਣੂ ਵਿਗ ਯੂਨੀਵਰਸਿਟੀ ਇੰਸਟ੍ਰਕਸ਼ਨ (DUI) ਦੇ ਡੀਨ ਸਨ। ਦੱਸਣਯੋਗ

Read More
Punjab

12ਵੇਂ ਦਿਨ ਸਾਹਮਣੇ ਆ ਕੇ ਦੱਸੀ 18 ਮਾਰਚ ਦੀ ਸਾਰੀ ਕਹਾਣੀ…

ਅੰਮ੍ਰਿਤਪਾਲ ਸਿੰਘ ਨੇ ਅੱਜ ਇੱਕ ਵੀਡੀਓ ਸੰਦੇਸ਼ ਭੇਜਿਆ ਹੈ।

Read More
Punjab

ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਇਆ ਗਿਆ ਹੈ ।  ਵੱਖ-ਵੱਖ ਖੇਡਾਂ ਦੇ ਟਰਾਇਲ 11

Read More
Punjab

ਅੰਮ੍ਰਿਤਸਰ ਦੇ ਇਸ ਮੈਦਾਨ ਵਿੱਚ ਹੋਇਆ ਕਿਸਾਨਾਂ ਦਾ ਭਰਵਾਂ ਇਕੱਠ,ਕੀਤੇ ਗਏ ਕਈ ਐਲਾਨ

ਅੰਮ੍ਰਿਤਸਰ : ਪੰਜਾਬ ਵਿੱਚ ਚੱਲੇ ਕਿਸਾਨੀ ਸੰਘਰਸ਼ ਦੇ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅੰਗਰੇਜ ਸਿੰਘ ਬਾਕੀਪੁਰ ਤੇ ਕਿਸਾਨ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਖੇ, ਰਣਜੀਤ ਐਵੀਨਿਊ  ਦੁਸਹਿਰਾ ਮੈਦਾਨ ਵਿੱਚ ਵੱਡੀ ਰੈਲੀ ਕੀਤੀ ਗਈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ  ਜਥੇਬੰਦੀ ਵੱਲੋਂ ਸੱਦੀ ਗਈ ਇਸ ਵਿਸ਼ਾਲ ਰੈਲੀ ਵਿੱਚ ਪੂਰੇ ਪੰਜਾਬ ਵਿੱਚ

Read More
Khetibadi Punjab

weather forecast : ਕੱਲ ਤੋਂ ਮੀਂਹ, ਹਨੇਰੀ ਅਤੇ ਗੜੇਮਾਰੀ, ਜਾਣੋ ਮੌਸਮ ਦੀ ਤਾਜ਼ਾ ਜਾਣਕਾਰੀ

Rain alert in Punjab-ਆਈਐਮਡੀ ਨੇ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

Read More
Punjab

ਫਲਾਈਓਵਰ ਹੇਠਲੀ ਸਬਜ਼ੀ ਮੰਡੀ ਹੋਇਆ ਕੁਝ ਅਜਿਹਾ , ਲੱਖਾਂ ਦਾ ਹੋਇਆ ਨੁਕਸਾਨ

ਜ਼ੀਕਰਪੁਰ : ਪੰਜਾਬ ਦੇ ਮੋਹਾਲੀ ਦੇ ਜ਼ੀਕਰਪੁਰ ‘ਚ ਸਥਿਤ ਸਬਜ਼ੀ ਮੰਡੀ ‘ਚ ਅਚਾਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇੰਨੀ ਭਿਆਨਕ ਸੀ ਕਿ ਕਈ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਜਿਸ ਕਰਕੇ ਲੱਖਾਂ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ

Read More
Punjab

ਪੰਜਾਬ ‘ਚ ਉੱਚ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਅੱਜ ਜਲੰਧਰ ਵਿੱਚ ਤੈਨਾਤ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਲੰਧਰ ਡੀਸੀਪੀ ਹੈੱਡਕੁਆਟਰਜ਼ ਜਲੰਧਰ, ਵਤਸਲਾ ਗੁਪਤਾ ਨੂੰ ਬਦਲੀ ਕਰਕੇ ਡੀਸੀਪੀ ਹੈੱਡਕੁਆਟਰਜ਼ ਅੰਮ੍ਰਿਤਸਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਜਲੰਧਰ ਦਿਹਾਤੀ ਦੇ ਐੱਸਐੱਸਪੀ ਸਵਰਨਦੀਪ ਸਿੰਘ ਨੂੰ ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਲਗਾਇਆ ਗਿਆ ਹੈ। ਜਲੰਧਰ ਵਿੱਚ ਹੀ ਤੈਨਾਤ ਐੱਸਪੀ

Read More
Punjab Religion

CM ਮਾਨ ‘ਤੇ ਵੱਧ ਰਿਹੈ ਮੁਆਫ਼ੀ ਮੰਗਣ ਦਾ ਦਬਾਅ…

ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ

Read More
Punjab

ਪਿਤਾ ਦੀ ਰਿਵਾਲਵਰ ਸਾਫ਼ ਕਰਦਿਆਂ 17 ਸਾਲਾ ਪੁੱਤ ਨਾਲ ਹੋਇਆ ਇਹ ਕਾਰਾ , ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ…

ਧਰਮਕੋਟ  :ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ

Read More