ਮੋਹਾਲੀ ‘ਚ ਮਜ਼ਦੂਰ ਨਾਲ ਦੋਸਤ ਨੇ ਖੇਤ ਵਿੱਚ ਕੀਤਾ ਇਹ ਕਾਰਾ
ਮੁਹਾਲੀ ਜ਼ਿਲ੍ਹੇ ਦੇ ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ‘ਚ ਖੇਤਾਂ ‘ਚ ਕੰਮ ਕਰਨ ਵਾਲੇ ਵਿਅਕਤੀ ਨੇ ਆਪਣੇ ਹੀ ਦੋਸਤ ਦੇ ਸਿਰ ‘ਤੇ ਬੇਲਚੇ ਨਾਲ ਵਾਰ ਕਰਕੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸ਼ੰਕਰ ਵਜੋਂ ਹੋਈ ਹੈ, ਜਦਕਿ ਮ੍ਰਿਤਕ ਦੀ ਪਛਾਣ ਮੁਨੀਲਾਲ ਵਜੋਂ
