’24 ਘੰਟਿਆਂ ਅੰਦਰ ਸਿੱਖਾਂ ਨੂੰ ਛੱਡੇ ਸਰਕਾਰ,ਨਹੀਂ ਦਾ ਵਹੀਰ ਹੋਵੇਗੀ ਸ਼ੁਰੂ’!
ਬੰਦੀ ਸਿੰਘਾਂ ਨੂੰ ਫ੍ਰੀ ਵਿੱਚ ਦਿੱਤੀ ਜਾਵੇਗਾ ਕਾਨੂੰਨੀ ਮਦਦ
ਬੰਦੀ ਸਿੰਘਾਂ ਨੂੰ ਫ੍ਰੀ ਵਿੱਚ ਦਿੱਤੀ ਜਾਵੇਗਾ ਕਾਨੂੰਨੀ ਮਦਦ
ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ
ਜਲੰਧਰ : “ਵੇਰਕਾ ਨੂੰ ਪੰਜਾਬ ਦਾ ਕਮਾਊ ਪੁੱਤ ਬਣਾਇਆ ਜਾਵੇਗਾ ਤੇ ਕਿਸਾਨਾਂ ਨੂੰ ਸਹਾਇਕ ਧੰਦਿਆ ਨਾਲ ਜੋੜਿਆ ਜਾਵੇ ਤਾਂ ਜੋ ਉਸ ਨੂੰ ਹੋਰ ਪਾਸਿਉਂ ਵੀ ਆਮਦਨ ਆ ਸਕੇ”। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਰੱਖੇ ਹਨ। ਉਹਨਾਂ ਅੱਜ ਜਲੰਧਰ ਵਿੱਚ ਵਰਚੁਅਲ ਤਰੀਕੇ ਨਾਲ ਵੇਰਕਾ ਮਿਲਕ ਪਲਾਂਟ ਦਾ ਉਦਘਾਟਨ
ਪੋਸਟ ਵਿੱਚ ਕੇਜਰੀਵਾਲ ਦੀ ਸਿੱਖਿਆ 'ਤੇ ਸਵਾਲ ਚੁੱਕੇ ਗਂਏ ਸਨ
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਇਸ ਸਾਲ ਸਹਿਕਾਰੀ ਸਭਾਵਾਂ ਦੀ ਲਿਮਟ ਭਰਨ ਤੋਂ ਛੋਟ ਦੇਣ ਦਾ ਐਲਾਨ ਕੀਤਾ।
ਪਾਣੀ ਦੀ ਬਰਬਾਦੀ ਕਰਨ ਵਾਲੇ ਨੂੰ ਪਹਿਲੀ ਵਾਰ ਨਿਯਮ ਤੋੜਨ 'ਤੇ 1000 ਰੁਪਏ ਜੁਰਮਾਨਾ ਕੀਤਾ ਜਾਵੇਗਾ, ਉਥੇ ਹੀ ਤੀਜੀ ਵਾਰ ਗਲਤੀ ਦੁਹਰਾਉਣ 'ਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ
20 ਹਜ਼ਾਰ ਦੇ ਕੇ ਬਣਾਇਆ ਸੀ ਮੁਖਬਿਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ੀ ਰਾਸ਼ੀ ਵਿੱਚ 25% ਵਾਧਾ ਕੀਤਾ ਗਿਆ ਹੈ।
ਪੁਲਿਸ ਨੇ ਹੁਣ ਤੱਕ 353 ਲੋਕਾਂ ਨੂੰ ਡਿਟੇਨ ਕੀਤਾ ਗਿਆ
ਸ਼ਹੀਦ ਭਗਤ ਸਿੰਘ ਨਗਰ : ਮੁਹੱਲਾ ਕਲੀਨਿਕਾਂ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਲਗਾਤਾਰ ਕਾਰਨ ਵਿਰੋਧੀ ਧਿਰ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈ ਰਹੀ ਹੈ ਪਰ ਹੁਣ ਅਕਾਲੀ ਦਲ ਵਲੋਂ ਕੀਤਾ ਗਿਆ ਵਿਰੋਧ ਸ਼ਹੀਦ-ਏ -ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਨਾਲ ਜੁੜਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ