‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ…
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਦੀ ਗਈ ‘ਮੈਂ ਪੰਜਾਬ ਬੋਲਦਾ ਹਾਂ’ ਦੀ ਮਹਾ ਡਿਬੇਟ ਅੱਜ ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਹੋਵੇਗੀ। ਇਸ ਡਿਬੇਟ ਵਿਚ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਖੁੱਲ੍ਹੀ ਬਹਿਸ ਅੱਜ ਦੁਪਹਿਰ 12 ਵਜੇ ਸ਼ੁਰੂ ਹੋ ਜਾਵੇਗੀ। ਡਿਬੇਟ ਵਿਚ ਕਿਹੜਾ ਕਿਹੜਾ
