ਦੀਨਾਨਗਰ ‘ਚ ਵਧਿਆ ਪਾਣੀ ਦਾ ਪੱਧਰ , 10 ਪਿੰਡ ਕਰਵਾਏ ਗਏ ਖਾਲੀ , ਬਚਾਅ ਲਈ ਤਾਇਨਾਤ ਟੀਮਾਂ
ਰੋਪੜ : ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਬਿਆਸ ਦੇ ਪਾਣੀ ਦਾ ਪੱਧਰ ਵਧਣ ਕਾਰਨ ਹੁਸ਼ਿਆਰਪੁਰ ਦੇ ਚੱਕਮੀਰਪੁਰ ਨੇੜੇ ਧੁੱਸੀ ਬੰਨ੍ਹ ਟੁੱਟ ਗਿਆ ਹੈ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ
