Punjab

ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਖਿਲਾਫ ਸੜਕਾਂ ‘ਤੇ ਉਤਰੀ ਪੰਜਾਬ ਕਾਂਗਰਸ , ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਕਾਂਗਰਸ ਸੜਕਾਂ ‘ਤੇ ਉਤਰ ਆਈ ਹੈ। ਫੋਰਟਿਸ ਹਸਪਤਾਲ ਨੇੜੇ ਵਿਕਾਸ ਭਵਨ ਦੇ ਪੰਚਾਇਤ ਡਾਇਰੈਕਟਰ ਦੇ ਦਫ਼ਤਰ ਦੇ ਬਾਹਰ ਵਰਕਰ ਬੈਠੇ ਹੋਏ ਹਨ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕ, ਆਗੂ ਹਾਜ਼ਰ ਹਨ। ਰਾਜਾ ਵੜਿੰਗ ਨੇ ਕਿਹਾ

Read More
Punjab

ਲੌਂਗੋਵਾਲ ਕਿਸਾਨ ‘ਚ ਪੁਲਿਸ ਨੇ ਕੀਤੀ ਵੱਡੀ ਕਾਰਵਾਈ , 18 ਜਾਣਿਆਂ ‘ਤੇ ਪਰਚਾ ਦਰਜ…..

ਸੰਗਰੂਰ : ਬੀਤੇ ਦਿਨ ਸੰਗਰੂਰ ਜ਼ਿਲ੍ਹੇ ਦੇ ਬਡਬਰ ਟੋਲ ਪਲਾਜੇ ਵਿਖੇ ਧਰਨੇ ਦੌਰਾਨ ਪੁਲਿਸ ਅਤੇ ਕਿਸਾਨਾਂ ਦੀ ਝੜਪ ਦੌਰਾਨ ਇੱਕ ਕਿਸਾਨ ਦੀ ਮੌਤ, ਕਈ ਹੋਰ ਕਿਸਾਨ ਅਤੇ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੇ ਸਬੰਧ ਨੇ ਥਾਣਾ ਲੌਂਗੋਵਾਲ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇਰਾਦਾ ਕਤਲ ਸਮੇਤ ਹੋਰ ਕਈ ਗੰਭੀਰ ਧਾਰਾਵਾਂ

Read More
Punjab Religion

ਮਸਤਾਨੇ ਫ਼ਿਲਮ ਨੂੰ ਲੈ ਕੇ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਦੀ ਖ਼ਾਸ ਅਪੀਲ

ਅੰਮ੍ਰਿਤਸਰ : ਸ਼੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਨੇ 25 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਫਿਲਮ ਮਸਤਾਨੇ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਫਿਲਮ ਦੇ ਕਲਾਕਾਰਾਂ ਅਤੇ ਟੀਮ ਨੂੰ ਵਧਾਈ ਦਿੰਦਿਆਂ ਇੱਕ ਬੇਨਤੀ ਕੀਤੀ ਹੈ ਕਿ ਅਸੀਂ ਇਸ ਟੀਮ ਨੂੰ ਅੰਮ੍ਰਿਤਸਰ ਦੀ ਧਰਤੀ ਉੱਤੇ ਸਨਮਾਨ ਕਰਨਾ

Read More
Punjab

ਅੰਮ੍ਰਿਤਸਰ ‘ਚ ਨਹੀਂ ਰੁਕ ਰਿਹਾ ਇਹ ਕੰਮ , 12 ਘੰਟਿਆਂ ‘ਚ 2 ਥਾਵਾਂ ‘ਤੇ ਹੋਈ ਲੁੱਟ

ਅੰਮ੍ਰਿਤਸਰ : ਸੂਬੇ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਜਿਸ ਕਾਰਨ ਆਮ ਕੋਲ ਸਹਿਮੇ ਹੋਏ ਹਨ। ਦੋ ਅਜਿਹੇ ਹੀ ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ ਜਿੱਥੇ ਲੁਟੇਰਿਆਂ ਨੇ 12 ਘੰਟਿਆਂ ‘ਚ ਲੁੱਟ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਤਰਨਤਾਰਨ ਰੋਡ ‘ਤੇ ਇਕ ਜਿਊਲਰੀ ਦੀ ਦੁਕਾਨ ਲੁੱਟ ਲਈ, ਜਦਕਿ ਦੂਜੇ

Read More
Punjab

ਸੜਕਾਂ ‘ਤੇ ਉਤਰੇ ਕਿਸਾਨ, ਚੰਡੀਗੜ੍ਹ-ਮੋਹਾਲੀ ਬਾਰਡਰ ਸੀਲ, ਧਰਨੇ ‘ਚ ਸ਼ਾਮਲ ਹੋਣਗੀਆਂ 16 ਕਿਸਾਨ ਜਥੇਬੰਦੀਆਂ…

ਚੰਡੀਗੜ੍ਹ : ਅੱਜ 22 ਅਗਸਤ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਪਰ ਪੰਜਾਬ-ਹਰਿਆਣਾ ਪੁਲਿਸ ਨੇ ਸਾਰੇ ਵੱਡੇ ਕਿਸਾਨ ਆਗੂਆਂ ਨੂੰ ਇੱਕ ਦਿਨ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਮੋਹਾਲੀ-ਚੰਡੀਗੜ੍ਹ ਬਾਰਡਰ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਪੂਰੀ ਤਰ੍ਹਾਂ ਨਾਲ ਘੇਰਾ ਪਾ

Read More
Punjab

ਮੋਹਾਲੀ ਵਿੱਚ ਚੋਰੀ ਛੁਪੇ ਕਰ ਰਿਹਾ ਸੀ ਇਹ ਕਾਰਾ, ਜਦੋਂ ਫੜਿਆ ਗਿਆ ਤਾਂ ਪੁਲਿਸ ਦੇ ਵੀ ਉੱਡੇ ਹੋਸ਼

ਮੁਹਾਲੀ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ (ਮੁਹਾਲੀ) ਨੇ ਬੰਬੀਹਾ ਗੈਂਗ ਦੇ ਸ਼ੂਟਰ ਨੂੰ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ .30 ਬੋਰ ਦਾ ਪਿਸਤੌਲ ਅਤੇ 4 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ । ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿੰਮੀ (25) ਵਾਸੀ ਪਿੰਡ ਸਮਰਾਲਾ

Read More