ਪੰਜਾਬ ‘ਚ ਅੱਜ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,ਜਾਣੋ ਵਜ੍ਹਾ…
ਚੰਡੀਗੜ੍ਹ : ਅੱਜ ਤੋਂ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ। ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ
