India Punjab

ਮਨਾਲੀ ‘ਚ ਜ਼ਮੀਨ ਖਿਸਕਣ ਕਾਰਨ ਲੇਹ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਬੰਦ, ਅਮਰਨਾਥ ਯਾਤਰਾ 3 ਅਗਸਤ ਤੱਕ ਮੁਅੱਤਲ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਕਾਰਨ ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਸਮੇਤ ਸੂਬੇ ਦੀਆਂ 291 ਸੜਕਾਂ ਬੰਦ ਹੋ ਗਈਆਂ ਹਨ। ਮਨਾਲੀ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ।

Read More
India Punjab

ਪੰਜਾਬ ਦੇ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਕ੍ਰੇਜ਼ ਘਟਿਆ, ਪਾਸਪੋਰਟ ਬਣਾਉਣ ਦੀ ਗਿਣਤੀ ‘ਚ ਆਈ ਕਮੀ

ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਵਿਦੇਸ਼ ਜਾਣ ਦਾ ਕ੍ਰੇਜ਼ ਤੇਜ਼ੀ ਨਾਲ ਵਧਿਆ ਸੀ, ਜਿਸ ਨੂੰ ਚੋਣਾਂ ਦੌਰਾਨ ਰਾਜਨੀਤੀ ਦਾ ਮੁੱਦਾ ਵੀ ਬਣਾਇਆ ਗਿਆ। ਹੁਣ ਸਥਿਤੀ ਬਦਲ ਰਹੀ ਹੈ, ਕਿਉਂਕਿ ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਵਰਗੇ ਦੇਸ਼ਾਂ ਦੇ ਸਖ਼ਤ ਵੀਜ਼ਾ ਅਤੇ ਇਮੀਗ੍ਰੇਸ਼ਨ ਨਿਯਮਾਂ ਕਾਰਨ ਪੰਜਾਬ ਤੋਂ ਪਾਸਪੋਰਟ ਬਣਵਾਉਣ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਵਿਦੇਸ਼

Read More
Punjab

ਜਲੰਧਰ, ਲੁਧਿਆਣਾ ਸਮੇਤ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਅੱਜ ਪੂਰੇ ਪੰਜਾਬ ਵਿੱਚ ਅਗਲੇ 48 ਘੰਟਿਆਂ ਤੱਕ ਮੌਸਮ ਆਮ ਰਹੇਗਾ। ਲੰਘੇ ਕੱਲ੍ਹ ਤੋਂ ਪੂਰੇ ਸੂਬੇ ਵਿੱਚ ਰੁਕ-ਰੁਕ ਕੇ ਮੀਂਹ ਪਿਆ। ਇਸ ਦੇ ਨਾਲ ਹੀ ਅੱਜ ਵੀ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਜਲੰਧਰ, ਲੁਧਿਆਣਾ,

Read More
Punjab

ਤਰਨਤਾਰਨ ਫਰਜ਼ੀ ਮੁਕਾਬਲੇ ’ਚ SSP-DSP ਸਣੇ 5 ਦੋਸ਼ੀ ਕਰਾਰ! ਸੋਮਵਾਰ ਸੁਣਾਈ ਜਾਵੇਗੀ ਸਜ਼ਾ

ਬਿਊਰੋ ਰਿਪੋਰਟ: ਤਰਨਤਾਰਨ ਵਿੱਚ 1993 ਵਿੱਚ ਹੋਏ ਫਰਜ਼ੀ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ ਅੱਜ ਸੀਬੀਆਈ ਅਦਾਲਤ ਨੇ ਤਤਕਾਲੀ ਐਸਐਸਪੀ ਅਤੇ ਡੀਐਸਪੀ ਸਮੇਤ 5 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਫ਼ੈਸਲਾ ਆਉਣ ਤੋਂ ਬਾਅਦ ਪੀੜਤ ਪਰਿਵਾਰਾਂ ਨੇ ਅਦਾਲਤ ਦੇ ਫੈਸਲੇ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਉਨ੍ਹਾਂ ਦੀ ਸਜ਼ਾ ਸੋਮਵਾਰ ਨੂੰ ਅਦਾਲਤ ਵਿੱਚ ਸੁਣਾਈ ਜਾਵੇਗੀ। ਦੋਸ਼ੀ ਠਹਿਰਾਏ

Read More
Khetibadi Punjab

ਲੈਂਡ ਪੂਲਿੰਗ ਨੀਤੀ ਖ਼ਿਲਾਫ਼ ‘ਆਪ’ ਅੰਦਰ ਬਗ਼ਾਵਤ! ਕਿਸਾਨਾਂ ਦੇ ਹੱਕ ’ਚ ਖੜੇ ਗੁਰਮੀਤ ਸਿੰਘ ਰਾਮਗੜ੍ਹ

ਬਿਊਰੋ ਰਿਪੋਰਟ: ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਅੰਦਰ ਬਗ਼ਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਨੇ ਇਸ ਦਾ ਨੀਤੀ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਾ ਐਲਾਨ ਕਰ ਦਿੱਤਾ ਹੈ। ਗੁਰਮੀਤ ਸਿੰਘ ਰਾਮਗੜ੍ਹ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ

Read More
India Punjab

‘ਆਪ’ ਲੀਡਰ ਦੀ ਵਿਦੇਸ਼ ਫੇਰੀ ’ਤੇ 5ਵੀਂ ਵਾਰ ਪਾਬੰਦੀ! ਕੇਂਦਰ ਨੇ ਪੰਜਾਬ ਦੇ ਮੰਤਰੀ ਨੂੰ ਨਹੀਂ ਦਿੱਤੀ ਇਜਾਜ਼ਤ

ਬਿਊਰੋ ਰਿਪੋਰਟ: ਕੇਂਦਰ ਸਰਕਾਰ ਨੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ 4 ਤੋਂ 6 ਅਗਸਤ ਤੱਕ ਬੋਸਟਨ, ਮੈਸੇਚਿਉਸੇਟਸ, ਅਮਰੀਕਾ ਵਿੱਚ ਹੋਣ ਵਾਲੇ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (NCS) ਲੈਜਿਸਲੇਟਿਵ ਸੰਮੇਲਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ। ਇਹ ਦੁਨੀਆ ਭਰ ਦੇ

Read More
Manoranjan Punjab

ਅਮਰਿੰਦਰ ਗਿੱਲ ਨੂੰ ਵੱਡਾ ਝਟਕਾ! ‘ਚੱਲ ਮੇਰਾ ਪੁੱਤ-4’ ਭਾਰਤ ’ਚ ਨਹੀਂ ਹੋਵੇਗੀ ਰਿਲੀਜ਼

ਬਿਊਰੋ ਰਿਪੋਰਟ: ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਨੂੰ ਵੀ ਵੱਡਾ ਝਟਕਾ ਲੱਗਾ ਹੈ। ਫ਼ਿਲਮ ਵਿੱਚ ਪਾਕਿਸਤਾਨੀ ਕਲਾਕਾਰਾਂ ਦੇ ਰੋਲ ਕਾਰਨ ਅਮਰਿੰਦਰ ਗਿੱਲ ਦੀ ਫ਼ਿਲਮ ‘ਚੱਲ ਮੇਰਾ ਪੁੱਤ-4’ ਭਾਰਤ ਵਿੱਚ ਰਿਲੀਜ਼ ਨਹੀਂ ਹੋਏਗੀ। ਫ਼ਿਲਮ ‘ਚੱਲ ਮੇਰਾ ਪੁੱਤ-4’ ਅੱਜ ਭਾਰਤ ਨੂੰ ਛੱਡ ਕੇ ਦੁਨੀਆ ਭਰ ਦੇ ਸਿਨੇਮਾ ਹਾਲਸ ’ਚ ਰਿਲੀਜ਼ ਹੋਣ ਜਾ

Read More
Punjab

ਖ਼ਹਿਰਾ ਖ਼ਿਲਾਫ਼ ਨਹੀਂ ਦਰਜ ਹੋਇਆ ਮਾਣਹਾਨੀ ਦਾ ਕੇਸ! ਅਫ਼ਵਾਹਾਂ ਦਾ ਕੀਤਾ ਖੰਡਨ

ਬਿਊਰੋ ਰਿਪੋਰਟ: ਬੀਤੇ ਦਿਨ ਮੀਡੀਆ ਰਿਪੋਰਟਾਂ ਆਈਆਂ ਸਨ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਪੰਜਾਬ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ ਅਤੇ ਇਸ ਸਬੰਧੀ ਖਹਿਰਾ ਨੂੰ ਅਦਾਲਤੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਦੱਸੀ ਗਈ ਸੀ।

Read More