ਖਹਿਰਾ ਨੂੰ ਮਿਲਣ ਪਹੁੰਚੇ ਕਾਂਗਰਸੀ ਆਗੂ, ਬਿਨਾਂ ਮਿਲੇ ਪਰਤੇ ਵਾਪਸ…
ਫਾਜ਼ਿਲਕਾ : ਲੰਘੇ ਕੱਲ੍ਹ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਸੀ। ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਦੇ ਸਾਰੇ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਜਲਾਲਾਬਾਦ ਥਾਣੇ ਪੁੱਜੇ। ਇਸ ਦੌਰਾਨ ਕਾਂਗਰਸ ਦੇ
