ਚੰਡੀਗੜ੍ਹ ‘ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 250 ਤੋਂ ਪਾਰ: ਖ਼ਤਰਾ ਵਧਿਆ; ਹਸਪਤਾਲਾਂ ਵਿੱਚ ਲੱਗੀਆਂ ਲੰਬੀਆਂ ਕਤਾਰਾਂ
ਚੰਡੀਗੜ੍ਹ ਵਿੱਚ ਡੇਂਗੂ ਦੇ ਮਰੀਜ਼ਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਸਮੇਂ ਸ਼ਹਿਰ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 250 ਤੋਂ ਉਪਰ ਪਹੁੰਚ ਗਈ ਹੈ। ਇਸ ਤੋਂ ਇਲਾਵਾ ਮੌਸਮ ‘ਚ ਬਦਲਾਅ ਕਾਰਨ ਲੋਕ ਵਾਇਰਲ ਇਨਫੈਕਸ਼ਨ ਦਾ ਵੀ ਸ਼ਿਕਾਰ ਹੋ ਰਹੇ ਹਨ। ਸਿਹਤ ਵਿਭਾਗ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਪੀਜੀਆਈ, ਜੀਐਮਐਸਐਚ-16 ਅਤੇ ਜੀਐਮਸੀਐਚ-32
