ਕੰਗ ਦਾ ਵਿਜ ਨੂੰ ਜਵਾਬ, ਕਿਹਾ ਰੱਖਿਆ ਬਲਾਂ ਦੀ ਭਰੋਸੇਯੋਗਤਾ ‘ਤੇ ਸ਼ੱਕ ਨਹੀਂ ਕਰਨਾ ਚਾਹੀਦਾ
ਕੰਗ ਨੇ ਕਿਹਾ ਕਿ ਅਨਿਲ ਵਿਜ ਨੂੰ ਸਮਝਣਾ ਚਾਹੀਦਾ ਹੈ ਕਿ ਰੱਖਿਆ ਬਲਾਂ ਦੀ ਭਰੋਸੇਯੋਗਤਾ 'ਤੇ ਸ਼ੱਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮ ਫੜ੍ਹੇ ਜਾਣਗੇ।
ਕੰਗ ਨੇ ਕਿਹਾ ਕਿ ਅਨਿਲ ਵਿਜ ਨੂੰ ਸਮਝਣਾ ਚਾਹੀਦਾ ਹੈ ਕਿ ਰੱਖਿਆ ਬਲਾਂ ਦੀ ਭਰੋਸੇਯੋਗਤਾ 'ਤੇ ਸ਼ੱਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮ ਫੜ੍ਹੇ ਜਾਣਗੇ।
1 ਅਪ੍ਰੈਲ ਤੋਂ ਲੋਕਾਂ ਦੀਆਂ ਜੇਬ ਢਿੱਲੀ ਹੋਵੇਗੀ
ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਕਤਲ ਕੀਤੇ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੇ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਪਰਿਵਾਰ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਵੱਖ ਵੱਖ ਜਥੇਬੰਦੀਆਂ ਨੇ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ।
ਕੁੜੀ ਵੱਲੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ
Unseasonal Rains Damage Crops In Punjab-ਪੰਜਾਬ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜਿਆਂ ਨੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ।
ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਪੰਜਾਬ ਸਰਕਾਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਗੰਭੀਰ ਨਹੀਂ ਹੈ। ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ, ਪਰ ਪੰਜਾਬ ਪੁਲਿਸ ਨੂੰ ਸ਼ਾਹਬਾਦ ਪੁੱਜਣ
ਰੋਪੜ ਵਿੱਚ ਹੋਇਆ ਲਾਵਾ ਫੇਰੇ
ਦੋ ਸਕੀਆਂ ਭੈਣਾਂ ਨੇ ਇੱਕਠੇ ਹੀ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ ਅਤੇ ਦੋਵੇਂ ਅਣਵਿਆਹੀਆਂ ਸਨ।
ਲੁਧਿਆਣਾ ਵਿਚ ਕਮਿਸ਼ਨਰੇਟ ਪੁਲਿਸ ਨੇ ਤਿੰਨ ਡਰੱਗ ਸਮੱਗਲਰਾਂ ਦੀ ਸਮੂਹਿਕ ਤੌਰ ਤੋਂ 1.63 ਕਰੋੜ ਰੁਪਏ ਦੀ ਕੀਮਤ ਦੀ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਹੈ। ਜਾਇਦਾਦਾਂ ਵਿਚ ਕਮਰਸ਼ੀਅਲ ਦੁਕਾਨਾਂ ਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ
ਅਗਲੇ ਦੋ ਤੋਂ ਤਿੰਨ ਘੰਟੇ ਦੌਰਾਨ ਟਰਾਈਸਿਟੀ ਯਾਨੀ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਲਈ ਚੇਤਵਾਨੀ ਜਾਰੀ ਹੋਈ ਹੈ।