ਮੁਅੱਤਲ ਹੋਣ ‘ਤੇ MLA ਸੰਦੀਪ ਜਾਖੜ ਨੇ ਕਿਹਾ- ਕਾਂਗਰਸ ਪਾਰਟੀ ਨੂੰ ਮੇਰਾ ਪੱਖ ਜਾਣਨਾ ਚਾਹੀਦਾ ਸੀ…!
ਚੰਡੀਗੜ੍ਹ : ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਨੇ ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਆਪਣਾ ਪੱਖ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਬਹੁਤ ਵੱਡੀ ਪਾਰਟੀ ਹੈ, ਇਸ ਲਈ ਘੱਟੋ-ਘੱਟ ਉਨ੍ਹਾਂ ਦਾ ਪੱਖ ਜਾਣ ਲੈਣਾ ਚਾਹੀਦਾ ਸੀ। ਉਹ ਪਾਰਟੀ ਤੋਂ ਮੁਆਫੀ ਨਹੀਂ ਮੰਗੇਗਾ। ਸੰਦੀਪ ਜਾਖੜ ਨੇ ਕਿਹਾ ਕਿ ਉਨ੍ਹਾਂ
