“ਗਣਤੰਤਰ ਦਿਵਸ ਵੇਲੇ ਪੰਜਾਬ ਦੀ ਝਾਕੀ ਨੂੰ ਰੱਦ ਕਰਨਾ ਮੰਦਭਾਗਾ,ਕੇਂਦਰ ਕਰ ਰਿਹਾ ਪੰਜਾਬ ਨਾਲ ਧੋਖਾ”,ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ : ਦੇਸ਼ ਦੇ ਗਣਤੰਤਰ ਦਿਹਾੜੇ ਤੇ ਹੋਣ ਵਾਲੀ ਪਰੇਡ ਚੋਂ ਪੰਜਾਬ ਦਾ ਝਾਕੀ ਨੂੰ ਮਨਜ਼ੂਰੀ ਨਾ ਮਿਲਣ ਦਾ ਵਿਆਪਕ ਵਿਰੋਧ ਹੋਇਆ ਹੈ ਤੇ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵੀ ਇਸ ਮਾਮਲੇ ਵਿੱਚ ਆਪਣੇ ਵਿਚਾਰ ਰੱਖੇ ਹਨ। ਉਹਨਾਂ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਹੈ ਕਿ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਦਾ 90