“ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ” ਮੁੱਖ ਮੰਤਰੀ ਪੰਜਾਬ ਦਾ ਦਾਅਵਾ
ਬੰਬਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਬੰਬਈ ਦੌਰੇ ਦੇ ਦੌਰਾਨ ਅੱਜ ਬੰਬਈ ਸਟਾਕ ਐਕਸਚੇਂਜ ਦਾ ਦੌਰਾ ਕੀਤਾ ਹੈ । ਇਸ ਦੌਰਾਨ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ ਤੇ ਦਾਅਵਾ ਕੀਤਾ ਹੈ ਕਿ ਪੰਜਾਬ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। ਮੁੱਖ ਮੰਤਰੀ ਪੰਜਾਬ ਨੇ ਅੱਜ ਇੱਥੇ ਸਭ