‘ਆਪ’ ਆਗੂਆਂ ‘ਚ ਖਿੱਚ-ਧੂਹ: ਜਲੰਧਰ ‘ਚ MLA ਅਰੋੜਾ ਤੋਂ ਖੋਹਿਆ ਮਾਈਕ, ਮੰਤਰੀ ਨਿੱਝਰ ਦੇ ਸਾਹਮਣੇ ਹੋਇਆ ਇਹ ਸਾਰਾ ਕੁਝ
ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਰੱਖੇ ਗਏ ਪ੍ਰੋਗਰਾਮ ਵਿੱਚ ਪਾਰਟੀ ਦੇ ਆਗੂ ਮਾਈਕ ’ਤੇ ਬੋਲਣ ਲਈ ਆਪਸ ਵਿੱਚ ਉਲਝ ਗਏ।
ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਨੂੰ ਲੈ ਕੇ ਰੱਖੇ ਗਏ ਪ੍ਰੋਗਰਾਮ ਵਿੱਚ ਪਾਰਟੀ ਦੇ ਆਗੂ ਮਾਈਕ ’ਤੇ ਬੋਲਣ ਲਈ ਆਪਸ ਵਿੱਚ ਉਲਝ ਗਏ।
ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਮਹਿਲਾ ਆਈਪੀਐਸ ਅਧਿਕਾਰੀ ਪੁਲਿਸ ਡਾਇਰੈਕਟਰ ਜਨਰਲ (DGP) ਬਣਨ ਜਾ ਰਹੀਆਂ ਹਨ।
ਪੰਜਾਬ ਸਰਕਾਰ ਨੇ ਸਿੰਥੇਟਿਕ ਜਾਂ ਕੋਈ ਹੋਰ ਸਮੱਗਰੀ ਨਾਲ ਬਣੀ ਚੀਨੀ ਡੋਰ ਵੇਚਣ ਤੇ ਇਸਤੇਮਾਲ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਇਸ ਲੁਧਿਆਣਾ ਵਿੱਚ ਹੁਣ ਘਰ ਦੀਆਂ ਛੱਤਾਂ ‘ਤੇ ਡਰੋਨ ਦਾ ਸਖ਼ਤ ਪਹਿਰਾ ਰਹੇਗਾ।
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਜ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਦੋ ਕੇਸਾਂ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 7.90 ਕਰੋੜ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।
ਪਿੰਡ ਲੋਹਗੜ੍ਹ ਵਿੱਚ ਇਕ ਨੌਜਵਾਨ (26) ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ, ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਪਿੰਡ ਦੇ ਗੁਰਦਾਸ ਸਿੰਘ ਅਤੇ ਪਿੰਡ ਡਾਂਗੋ ਵਾਸੀ ਉਸ ਦੇ ਭਾਣਜੇ ਜਸਕਰਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਮਾਪਿਆਂ ਨੂੰ ਅਲਰਟ ਕਰਨ ਵਾਲੀ ਖ਼ਬਰ
ਜਗਜੀਤ ਸਿੰਘ ਨੇ ਬਣਾਇਆ ਸੀ 110 ਘੰਟੇ ਤਬਲੇ ਦਾ ਰਿਕਾਰਡ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਕਾਰ 'ਤੇ ਗਰਮ
ਮੁਹਾਲੀ : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਹੈ ਤੇ ਉਹਨਾਂ ਨੂੰ Private Members Bill ਸੌਂਪਿਆ ਹੈ ਤੇ ਮੰਗ ਕੀਤੀ ਹੈ ਕਿ ਇਸ ਬਿੱਲ ਨੂੰ ਵਿਧਾਨ ਸਭਾ ਦੇ ਫਰਵਰੀ ਮਹੀਨੇ ਹੋਣ ਵਾਲੇ ਸੈਸ਼ਨ ਦੌਰਾਨ ਪੇਸ਼ ਕੀਤਾ
ਮੁਹਾਲੀ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਪੁਰਾਣੇ ਸਮੇਂ ਵਿੱਚ ਪੰਜਾਬ ਤੋਂ ਵਪਾਰ ਲਈ ਵਰਤੇ ਜਾਂਦੇ Silk Route ਨੂੰ ਖੋਲਣ ਨਾਲ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਮੁਹਾਲੀ ਵਿੱਚ ਕੀਤੀ ਗਈ press confrence ਵਿੱਚ ਇਸ ਮੁੱਦੇ ਨੂੰ ਛੁੰਹਦੇ ਹੋਏ ਉਹਨਾਂ ਮੁੱਖ ਮੰਤਰੀ ਪੰਜਾਬ ਨੂੰ ਵੀ ਕਿਹਾ ਹੈ ਕਿ ਬਾਹਰੋਂ