ਕੌਮੀ ਇਨਸਾਫ਼ ਮੋਰਚਾ ਮਾਮਲਾ : ਹੱਲ ਨਾ ਕੱਢਣ ‘ਤੇ ਹਾਈਕੋਰਟ ਨੇ ਜਤਾਈ ਨਾਰਾਜ਼ਗੀ, ਇਸ ਵੱਡੇ ਪੁਲਿਸ ਅਧਿਕਾਰੀ ਨੂੰ ਕੀਤਾ ਤਲਬ
ਮੁਹਾਲੀ : ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ ਹੈ। ਜਿਸ ਦੌਰਾਨ ਮਾਮਲੇ ਦਾ ਹੱਲ ਨਾ ਕੱਢਣ ‘ਤੇ ਹਾਈਕੋਰਟ ਨੇ ਨਾਰਾਜ਼ਗੀ ਜਤਾਈ ਹੈ ਤੇ ਅਦਾਲਤ ਨੇ ਇਸ ਮਮਾਮਲੇ ਵਿੱਚ ਡੀਜੀਪੀ ਪੰਜਾਬ ਨੂੰ ਤਲਬ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਈ ਨੂੰ ਹੋਵੇਗੀ, ਜਿਸ ਦੌਰਾਨ ਡੀਜੀਪੀ ਗੌਰਵ ਯਾਦਵ ਵੀ