ਲਾਰੈਂਸ ਬਿਸ਼ਨੋਈ ਨੇ NIA ਕੋਲ ਕੀਤੇ ਵੱਡੇ ਖੁਲਾਸੇ, ਇਸ ਕੰਮ ਦੇ ਬਦਲੇ ਵੀ ਮਿਲਦੇ ਪੈਸੇ…
ਦਿੱਲੀ : ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜਾਂਚਕਰਤਾਵਾਂ ਨੂੰ ਦੱਸਿਆ ਹੈ ਕਿ ਸਿਆਸਤਦਾਨ ਅਤੇ ਕਾਰੋਬਾਰੀ ਪੁਲਿਸ ਸੁਰੱਖਿਆ ਲੈਣ ਲਈ ਧਮਕੀ ਭਰੀਆਂ ਕਾਲਾਂ ਦੇ ਬਦਲੇ ਉਸ ਨੂੰ ਪੈਸੇ ਦਿੰਦੇ ਹਨ। ਬਿਸ਼ਨੋਈ ਅਪ੍ਰੈਲ ‘ਚ ਰਾਸ਼ਟਰੀ ਜਾਂਚ ਏਜੰਸੀ (NIA) ਦੀ ਹਿਰਾਸਤ ‘ਚ ਸੀ, ਜਿਸ ਨੇ ਖਾਲਿਸਤਾਨੀ ਸੰਗਠਨਾਂ ਨੂੰ ਫੰਡਿੰਗ ਦੇ ਮਾਮਲੇ ‘ਚ ਗੈਂਗਸਟਰ ਤੋਂ ਪੁੱਛਗਿੱਛ ਕੀਤੀ
