ਅਜਨਾਲਾ ਪੁਲਿਸ ਸਟੇਸ਼ਨ ਕੇਸ ਅੰਮ੍ਰਿਤਸਰ ਤਬਦੀਲ: ਡਿਬਰੂਗੜ੍ਹ ਤੋਂ ਲਿਆਂਦੇ 9 ਮੁਲਜ਼ਮ; ਬਾਜੇਕੇ ਨੇ ਦਿੱਤਾ ਵੱਡਾ ਬਿਆਨ
- by Preet Kaur
- July 31, 2025
- 0 Comments
ਬਿਊਰੋ ਰਿਪੋਰਟ: ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲੇ ਦੇ ਢਾਈ ਸਾਲ ਬਾਅਦ, ਹੁਣ ਮਾਮਲੇ ਦੀ ਸੁਣਵਾਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਕੇਸ ਹੁਣ ਅਜਨਾਲਾ ਅਦਾਲਤ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ
ਮੋਗਾ ’ਚ ਮੁਅੱਤਲ ਮਹਿਲਾ ਐਸਐਚਓ ਭਗੌੜਾ ਕਰਾਰ! 5 ਲੱਖ ਲੈ ਕੇ ਨਸ਼ਾ ਤਸਕਰ ਨੂੰ ਛੱਡਿਆ
- by Preet Kaur
- July 31, 2025
- 0 Comments
ਬਿਊਰੋ ਰਿਪੋਰਟ: ਪੰਜਾਬ ਪੁਲਿਸ ਦੀ ਕੋਰੋਨਾ ਵਾਰੀਅਰ (Frontline Warrior) ਰਹੀ ਲੇਡੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ 9 ਮਹੀਨੇ ਪਹਿਲਾਂ ਵਿਭਾਗ ਨੇ ਮੁਅੱਤਲ ਕਰ ਦਿੱਤਾ ਸੀ। ਪਰ ਹੁਣ ਅਦਾਲਤ ਨੇ ਅਰਸ਼ਪ੍ਰੀਤ ਨੂੰ ਭਗੌੜਾ ਐਲਾਨ ਦਿੱਤਾ ਹੈ। ਜਦੋਂ ਅਰਸ਼ਪ੍ਰੀਤ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਥਾਣੇ ਵਿੱਚ ਐਸਐਚਓ ਵਜੋਂ ਤਾਇਨਾਤ ਸੀ ਤਾਂ ਉਸ ’ਤੇ 5 ਲੱਖ ਰੁਪਏ
ਕਸੂਤੇ ਘਿਰੇ ਬਿਕਰਮ ਮਜੀਠੀਆ! ਇੱਕ ਹੋਰ ਮਾਮਲਾ ਦਰਜ, ਸਰਕਾਰੀ ਕਾਰਵਾਈ ’ਚ ਰੁਕਾਵਟ ਪਾਉਣ ਦੇ ਇਲਜ਼ਾਮ
- by Preet Kaur
- July 31, 2025
- 0 Comments
ਬਿਊਰੋ ਰਿਪੋਰਟ: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਉਨ੍ਹਾਂ ਖ਼ਿਲਾਫ਼ ਇੱਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਮੁਲਾਜ਼ਾਂ ਨਾਲ ਹੱਥੋਪਾਈ ਹੋਣ ਅਤੇ ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਇਲਜ਼ਾਮਾਂ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਤੇ
ਕੈਂਸਰ ਦੇ ਮਰੀਜ਼ਾਂ ਲਈ ਸਿਹਤ ਮੰਤਰੀ ਦਾ ਵੱਡਾ ਐਲਾਨ! ਪੰਜਾਬ ਵਿੱਚ ਬਿਲਕੁਲ ਮੁਫ਼ਤ ਹੋਵੇਗਾ ਕੈਂਸਰ ਦਾ PET SCAN
- by Preet Kaur
- July 31, 2025
- 0 Comments
ਬਿਊਰੋ ਰਿਪੋਰਟ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੈਂਸਰ ਦੇ ਮਰੀਜ਼ਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਦਾ PET SCAN ਬਿਲਕੁਲ ਮੁਫ਼ਤ ਕੀਤਾ ਜਾਵੇਗਾ। ਇਹ ਸਹੂਲਤ ਅਗਲੇ 2-3 ਮਹੀਨਿਆਂ ਵਿੱਚ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਪੇਸ਼ਕਦਮੀ ਸਰਕਾਰ ਵੱਲੋਂ
ਪੰਜਾਬ ‘ਚ ਸਰਕਾਰੀ ਜ਼ਮੀਨਾਂ ‘ਤੇ ਕਬਜ਼ਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
- by Gurpreet Singh
- July 31, 2025
- 0 Comments
ਪੰਜਾਬ ਸਰਕਾਰ ਨੇ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਵਿਧਾਨ ਸਭਾ ਦੀ ਪੰਚਾਇਤੀ ਇਕਾਈਆਂ ਦੀ ਕਮੇਟੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਵਿੱਚ ਇਨ੍ਹਾਂ ਜ਼ਿਲ੍ਹਿਆਂ ਦੀਆਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਵਿਧਾਇਕ
ਸਕੂਲਾਂ ‘ਚ ਮਿਡ-ਡੇਅ-ਮੀਲ ਦਾ ਨਵਾਂ ਮੈਨਿਊ ਜਾਰੀ
- by Gurpreet Singh
- July 31, 2025
- 0 Comments
ਪੰਜਾਬ ਸਟੇਟ ਮਿਡ-ਡੇਅ-ਮੀਲ ਸੁਸਾਇਟੀ ਨੇ ‘ਪ੍ਰਧਾਨ ਮੰਤਰੀ ਪੋਸ਼ਣ’ ਯੋਜਨਾ ਅਧੀਨ ਸਰਕਾਰੀ ਸਕੂਲਾਂ ਲਈ ਅਗਸਤ 2025 ਦਾ ਹਫਤਾਵਾਰੀ ਮੈਨਿਊ ਜਾਰੀ ਕੀਤਾ ਹੈ, ਜੋ 1 ਤੋਂ 31 ਅਗਸਤ ਤੱਕ ਲਾਗੂ ਰਹੇਗਾ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਇੰਚਾਰਜ ਦੀ ਨਿਗਰਾਨੀ ਹੇਠ ਕਤਾਰ ਵਿੱਚ ਬੈਠਾ ਕੇ ਭੋਜਨ ਪਰੋਸਿਆ ਜਾਵੇ ਅਤੇ ਮੈਨਿਊ
