ਪੈਲੇਸ ‘ਚ ਪਲੰਬਰ ਦਾ ਕੰਮ ਕਰਦੇ ਨੌਜਵਾਨ ਦੇ ਲੱਗਿਆ ਕਰੰਟ , ਪਰਿਵਾਰ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ
ਬਟਾਲਾ ਨੇੜਲੇ ਪਿੰਡ ਖਤੀਬ ਨੇੜੇ ਇੱਕ ਪੈਲੇਸ ਵਿੱਚ ਪਲੰਬਰ ਦਾ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਜ ਸਿੰਘ ਵਾਸੀ ਬਾਸਰਪੁਰਾ ਵਜੋਂ ਹੋਈ ਹੈ। ਰਿਸ਼ਤੇਦਾਰਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਬਾਸਰਪੁਰਾ ਵਾਸੀ ਗਗਨ ਨੇ ਦੱਸਿਆ ਕਿ
