ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ, ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਭਾਜਪਾ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਨੀਲ ਕੁਮਾਰ ਜਾਖੜ ਦੀ ਟੀਮ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼
