ਖੇਤੀਬਾੜੀ ਯੂਨੀਵਰਸਿਟੀ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਮੁਫਤ ਪਨੀਰੀ ਦੇਣ ਦਾ ਕੀਤਾ ਐਲਾਨ…
ਚੰਡੀਗੜ੍ਹ : ਬੀਤੇ ਮਹੀਨੇ ਪੰਜਾਬ ਵਿੱਚ ਆਏ ਹੜਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਕਿਸਾਨਾਂ ਦੀ ਫ਼ਸਲ ਪ੍ਰਭਾਵਿਤ ਹੋਈ ਸੀ | ਪੀ.ਏ.ਯੂ. ਨੇ ਇੱਕ ਵਿਸ਼ੇਸ਼ ਪਹਿਲਕਦਮੀ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਮੁਫਤ ਪਨੀਰੀ ਦਾ ਐਲਾਨ ਕੀਤਾ ਹੈ। ਪੀਏਯੂ ਨੇ ਆਪਣੇ ਵੱਖ-ਵੱਖ ਕੇਂਦਰਾਂ ਵਿੱਚ 30 ਏਕੜ ਦੇ ਕਰੀਬ ਪਨੀਰੀ
