ਜਲੰਧਰ ਦਾ ਇਹ ਇਲਾਕਾ ਇਸ ਚੀਜ਼ ਤੋਂ ਹੋ ਗਿਆ ਪਰੇਸ਼ਾਨ ! ਪੁਲਿਸ ਹਰ ਵਾਰ ਫੇਲ੍ਹ ! ਲੋਕਾਂ ਨੇ ਲਭਿਆ ਨਵਾਂ ਤਰੀਕਾ
ਲੋਕਾਂ ਨੇ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਜਿਸ ਤੋਂ ਬਾਅਦ ਸਮਾਨ ਬਰਾਮਦ ਹੋ ਗਿਆ
ਲੋਕਾਂ ਨੇ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਜਿਸ ਤੋਂ ਬਾਅਦ ਸਮਾਨ ਬਰਾਮਦ ਹੋ ਗਿਆ
ਜਲੰਧਰ : ਭਾਰਤ ਜੋੜੋ ਯਾਤਰਾ ਦੌਰਾਨ ਉੱਘੇ ਕਾਂਗਰਸੀ ਆਗੂ ਤੇ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਅਚਾਨਕ ਦਿਹਾਂਤ ਹੋਣ ਤੋਂ ਬਾਅਦ ਕੱਲ 11 ਵਜੇ ਉਹਨਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਵਿੱਚ ਕੀਤਾ ਜਾਵੇਗਾ। 18 ਜੂਨ 1946 ਨੂੰ ਪਿੰਡ ਧਾਲੀਵਾਲ ‘ਚ ਜਨਮੇ ਸੰਤੋਖ ਚੌਧਰੀ ਦਾ ਪਾਲਣ ਪੋਸ਼ਣ ਇਸੇ ਪਿੰਡ ਵਿੱਚ ਹੋਇਆ ਸੀ।76 ਸਾਲਾ ਕਾਂਗਰਸੀ
‘ਦ ਖ਼ਾਲਸ ਬਿਊਰੋ : ਫੂਡ ਕਾਰਪੋਰੇਸ਼ਨ ਆਫ ਇੰਡੀਆ ਵਿਚ ਚੱਲ ਰਹੇ ਕਰੋੜਾਂ ਰੁਪਏ ਦੇ ਘਪਲੇ ਦੇ ਰਿਸ਼ਵਤ ਦੇ ਖੇਡ ਵਿਚ ਸੀਬੀਆਈ ਨੇ ਤੀਜੇ ਦੋਸ਼ੀ ਪੰਜਾਬ ਰੀਜਨ ਦੇ ਚੰਡੀਗੜ੍ਹ ਸਥਿਤ ਆਫਿਸ ਦੇ ਮੈਨੇਜਰ ਸਤੀਸ਼ ਵਰਮਾ ਨੂੰ ਗ੍ਰਿਫਤਾਰ ਕਰਕੇ ਕੋਰਟ ਵਿਚ ਪੇਸ਼ ਕੀਤਾ। ਜਿਥੋਂ ਉਸ ਨੂੰ 4 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਗਿਆ। ਉਸ ਤੋਂ 20 ਲੱਖ
ਸ਼੍ਰੀ ਮੁਕਤਸਰ ਸਾਹਿਬ : ਸ਼ਹੀਦਾਂ ਦੀ ਧਰਤੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਮੇਲਾ ਮਾਘੀ ਕੱਲ ਸ਼ੁਰੂ ਹੋ ਚੁੱਕਾ ਹੈ। ਤਿੰਨ ਦਿਨ ਤੱਕ ਚੱਲਣ ਵਾਲੇ ਇਸ ਮੇਲੇ ਦਾ ਅੱਜ ਦੂਸਰਾ ਦਿਨਾ ਹੈ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਇਥੇ ਪਹੁੰਚ ਰਹੇ ਹਨ । ਲੋਹੜੀ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਟੁੱਟੀ
ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ (Orders) ਅਨੁਸਾਰ 8ਵੀਂ (8th Class) ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ।
ਪੰਜਾਬ ਦੇ ਜਲੰਧਰ ਦੇ ਕਾਂਗਰਸ ਸਾਂਸਦ ਸੰਤੋਖ ਸਿੰਘ ਚੌਧਰੀ ( Santokh Singh Chaudhary ) ਦਾ ਦਿਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ।
ਜਗਰਾਓਂ : ਪੰਜਾਬ ਦੇ ਜਿਲ੍ਹਾ ਲੁਧਿਆਣਾ ਵਿੱਚ ਜਗਰਾਓਂ ਸਥਿਤ ਥਾਣਾ ਸਦਰ ਵਿਚ ਪਾਵਰਕਾਮ ਦੇ ਕੈਸ਼ੀਅਰ ਤੇ ਮਹਿਲਾ ਕਲਰਕ ਨੂੰ ਕੋਰਟ ਨੇ 3 ਸਾਲ ਦੀ ਸਜ਼ਾ ਤੇ 6000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਵਾਂ ‘ਤੇ 10 ਸਾਲ ਪਹਿਲਾਂ 14 ਦਸੰਬਰ 2013 ਵਿਚ ਧੋਖਾਦੇਹੀ ਸਣੇ ਵੱਖ-ਵੱਖ ਧਾਰਾਵਾਂ ਵਿਚ ਕੇਸ ਦਰਜ ਕੀਤਾ ਗਿਆ ਸੀ। ਪਾਵਰਕਾਮ ਆਫਿਸ ਵਿਚ
ਸੁਲਤਾਨਪੁਰ ਲੋਧੀ : ਲੰਘੇ ਕੱਲ੍ਹ ਸਵੇਰੇ ਤੜਕੇ 3 ਵਜੇ ਦੇ ਕਰੀਬ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਠੱਟਾ ਨਵਾਂ -ਦੂਲੋਵਾਲ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਪਿੰਡ ਸਾਬੂਵਾਲ ਦੇ ਸ਼ਮਸ਼ਾਨਘਾਟ ਨੇੜੇ ਇੱਕ ਟੋਇਟਾ ਫਾਰਚੂਨਰ ਗੱਡੀ ਦੇ ਮੂਹਰੇ ਅਚਾਨਕ ਆਵਾਰਾ ਡੰਗਰ ਆ ਜਾਣ ਕਾਰਨ ਉਹ ਬੇਕਾਬੂ ਹੋ ਕੇ ਸ਼ਮਸ਼ਾਨਘਾਟ ਦੇ ਥੰਮ੍ਹ ਵਿੱਚ ਵੱਜ ਕੇ
ਜ਼ੀਰਾ : ਜ਼ੀਰਾ ਮੋਰਚਾ ਸੰਘਰਸ਼ ਕਮੇਟੀ ਵੱਲੋਂ ਮੋਰਚੇ ‘ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ । ਦਿਨ ਦੇ ਸਮੇਂ ਜਿਥੇ ਧਰਨੇ ਵਾਲੀ ਥਾਂ ‘ਤੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ,ਉਥੇ ਸ਼ਾਮ ਨੂੰ ਧੂਣੀ ਵੀ ਬਾਲੀ ਗਈ। ਮੋਰਚੇ ਦੀ ਹਰ ਪੱਲ ਦੀ ਅਪਡੇਟ ਦੇਣ ਵਾਲੇ ਟਵਿੱਟਰ ਅਕਾਊਂਟ ‘ਤੇ ਇਸ ਸੰਬੰਧ ਵਿੱਚ ਪੋਸਟ ਵੀ ਪਾਈ ਗਈ ਸੀ,ਜਿਸ
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਹੋਰ ਵੀ ਬਿਹਤਰ ਸਹੂਲਤਾਂ ਦੇਣ ਦੇ ਇਰਾਦੇ ਨਾਲ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਇੱਕ ਵਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਤੇ ਆਈ ਹਰ ਸ਼ਿਕਾਇਤ ਨੂੰ ਸੁਣਿਆ ਜਾਵੇਗਾ ਤੇ ਹੱਲ ਵਿਭਾਗ ਵੱਲੋਂ ਕੀਤਾ ਜਾਵੇਗਾ। ਜਾਰੀ ਕੀਤੀ ਗਈ ਇਸ ਸਹੂਲਤ ਨੂੰ ਵਰਤਣ ਲਈ ਖਪਤਕਾਰ ਨੂੰ ਪੀਐਸਪੀਸੀਐਲ