ਮਾਨਸਾ : ਨੀਵੇਂ ਥਾਂ ‘ਤੇ ਜ਼ਮੀਨ ਸੀ, ਸਾਰੀ ਫ਼ਸਲ ਹੋਈ ਖ਼ਰਾਬ ਤਾਂ ਦੁਖੀ ਕਿਸਾਨ ਨੇ ਚੁੱਕਿਆ ਇਹ ਕਦਮ…
65 ਸਾਲਾ ਕਿਸਾਨ ਹਰਕਿਸ਼ਨ ਸਿੰਘ ਉਰਫ਼ ਮਾੜਾ ਸਿੰਘ ਪਿਛਲੇ ਸਮੇਂ ਤੋਂ ਕਰਜ਼ਾ ਨਾ ਮੁੜਣ ਕਾਰਨ ਦੁਖੀ ਚੱਲ ਰਿਹਾ ਸੀ।
65 ਸਾਲਾ ਕਿਸਾਨ ਹਰਕਿਸ਼ਨ ਸਿੰਘ ਉਰਫ਼ ਮਾੜਾ ਸਿੰਘ ਪਿਛਲੇ ਸਮੇਂ ਤੋਂ ਕਰਜ਼ਾ ਨਾ ਮੁੜਣ ਕਾਰਨ ਦੁਖੀ ਚੱਲ ਰਿਹਾ ਸੀ।
ਉਨ੍ਹਾਂ ਨੇ ਕਿਹਾ ਕਿ ਨੌਂ ਸਾਲ ਬੀਜੇਪੀ ਦਾ ਦਿੱਲੀ ਵਿੱਚ ਰਾਜ ਰਿਹਾ ਹੈ ਅਤੇ 15 ਮਹੀਨੇ ਆਪ ਦਾ ਪੰਜਾਬ ਵਿੱਚ ਰਾਜ ਰਿਹਾ ਹੈ
ਲੋਕਾਂ ਵਿੱਚ ਆਪ ਪ੍ਰਤੀ ਨਰਾਜ਼ਗੀ ਬਹੁਤ ਹੈ, ਉਨ੍ਹਾਂ ਨੇ ਹਾਲੇ ਤੱਕ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਾਰੰਟੀ ਪੂਰੀ ਨਹੀਂ ਕੀਤੀ ਹੈ। ਪੰਜਾਬ ਵਿੱਚ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਾਰਾ ਸਿਰਫ਼ ਅਕਾਲੀ ਦਲ ਨੇ ਹੀ ਕੀਤਾ ਹੈ।
Jalandhar Lok Sabha Bypoll : ਸੁਸ਼ੀਲ ਕੁਮਾਰ ਰਿੰਕੂ ਨੇ ਵੀ ਅੱਜ ਵੋਟ ਪਾਈ। ਇਸ ਮੌਕੇ ਰਿੰਕੂ ਨੇ ਕਿਹਾ ਕਿ ਪੇਪਰਾਂ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜਦੋਂ ਸਾਰਾ ਸਾਲ ਪੜਾਈ ਕੀਤੀ ਹੋਵੇ ਤਾਂ ਪੇਪਰ ਵਾਲੇ ਦਿਨ ਕੋਈ ਘਬਰਾਹਟ ਨਹੀਂ ਹੁੰਦੀ। ਰਿਕੂੰ ਨੇ ਕਿਹਾ ਕਿ ਅਸੀਂ ਘਬਰਾ ਨਹੀਂ ਰਹੇ, ਇਸ ਲਈ ਅਸੀਂ Confidence ਮਹਿਸੂਸ ਕਰ ਰਹੇ ਹਾਂ।
ਗੁੱਸੇ ਵਿੱਚ ਮਾਂ ਨੇ ਸਰਕਾਰ 'ਤੇ ਚੁੱਕੇ ਸਵਾਲ
ਆਪ ਪਾਰਟੀ ਬਾਰੇ ਬੋਲਦਿਆਂ ਉਹਨਾਂ ਨੇ ਕਿਹਾ ਕਿ ਆਪ ਨੂੰ ਹਾਲੇ ਇੱਕ ਸਾਲ ਹੋਇਆ ਹੈ ਅਤੇ ਅਸੀਂ 136 ਸਾਲ ਪੁਰਾਣੀ ਪਾਰਟੀ ਹੋਣ ਦੇ ਨਾਤੇ ਉਸ ਕੰਮ ਉੱਤੇ ਆਧਾਰਿਤ ਲੋਕਾਂ ਤੋਂ ਵੋਟ ਮੰਗ ਰਹੇ ਹਾਂ।
Jalandhar Lok Sabha Bypoll : ਜਲੰਧਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਲੋਕਾਂ ਦੇ ਨਾਲ ਉਮੀਦਵਾਰ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰ ਰਹੇ ਹਨ।ਭਾਜਪਾ ਉਮੀਦਵਾਰ ਇੰਦਰ ਸਿੰਘ ਅਟਵਾਲ ਨੇ ਵੋਟ ਪਾਈ। ਅਟਵਾਲ ਨੇ ਜਿੱਤ ਦਾ ਵੱਡਾ ਦਾਅਵਾ ਕੀਤਾ। ਬੀਜੇਪੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਹਾਲਾਤ
ਹਾਈਕੋਰਟ ਨੇ ਮਹਿਲਾ ਪੱਤਰਕਾਰ ਦੇ ਡਰਾਈਵਰਾਂ ਪਰਮਿੰਦਰ ਸਿੰਘ ਅਤੇ ਮ੍ਰਿਤੁੰਜੇ ਕੁਮਾਰ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਤੈਅ ਕੀਤੀ ਹੈ।
ਕਰਮਜੀਤ ਕੌਰ ਨੇ ਕਿਹਾ ਕਿ ਅਸੀਂ ਬਹੁਤ ਮਿਹਨਤ ਕੀਤੀ ਹੈ ਅਤੇ ਉਨਾਂ ਨੇ ਵੀ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ ਹੈ
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਪਣੀ ਵੋਟ ਪਾਈ। ਉਨ੍ਹਾਂ ਨੇ ਇਸ ਮੌਕੇ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।