ਮੌਸਮ ਵਿਭਾਗ ਦੀ ਭਵਿੱਖਬਾਣੀ ! ਪੰਜਾਬ ‘ਚ ਕਮਜ਼ੋਰ ਪਿਆ ਮਾਨਸੂਨ…
ਚੰਡੀਗੜ੍ਹ : ਪੰਜਾਬ ਵਿੱਚ ਹੁਣ ਹੜ੍ਹਾਂ ਦਾ ਕੋਈ ਖਤਰਾ ਨਹੀਂ। ਮੌਨਸੂਨ ਸੁਸਤ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਮੌਨਸੂਨ ਦੇ ਸੁਸਤ ਰਹਿਣ ਦੀ ਸੰਭਾਵਨਾ ਹੈ ਤੇ ਬਾਰਸ਼ ਆਮ ਨਾਲੋਂ ਘੱਟ ਹੋਵੇਗੀ। ਦੂਜੇ ਪਾਸੇ ਭਾਖੜਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦਾ ਪੱਧਰ ਨਹੀਂ ਵਧਿਆ, ਜੋ ਪੰਜਾਬ ਤੇ ਹਰਿਆਣਾ ਦੋਵਾਂ ਲਈ ਰਾਹਤ
