ਜਥੇਦਾਰ ਗੜਗੱਜ ਨੇ ਕੈਨੇਡਾ ਚੋਣਾਂ ’ਚ ਜਿੱਤਣ ਵਾਲੇ ਪੰਜਾਬੀ ਤੇ ਸਿੱਖ ਆਗੂਆਂ ਨੂੰ ਦਿੱਤੀ ਵਧਾਈ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਨੇਡਾ ਦੀਆਂ ਫੈਡਰਲ ਚੋਣਾਂ ‘ਚ ਜਿੱਤਣ ਵਾਲੇ ਪੰਜਾਬੀ ਅਤੇ ਸਿੱਖ ਆਗੂਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਵੱਡੀ ਗਿਣਤੀ ‘ਚ ਸਿੱਖ ਆਗੂਆਂ ਦੀ ਜਿੱਤ ਪੰਜਾਬ ਅਤੇ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਜਥੇਦਾਰ ਨੇ ਕਿਹਾ ਕਿ ਵਿਦੇਸ਼ਾਂ