GNDU ਵਾਈਸ ਚਾਂਸਲਰ ਅਕਾਲ ਤਖ਼ਤ ਅੱਗੇ ਹੋਏ ਪੇਸ਼, ਰੱਖਿਆ ਆਪਣਾ ਪੱਖ
- by Preet Kaur
- August 25, 2025
- 0 Comments
ਬਿਊਰੋ ਰਿਪੋਰਟ: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਅੱਜ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਅਤੇ ਲਿਖਤੀ ਰੂਪ ਵਿੱਚ ਆਪਣਾ ਪੱਖ ਰੱਖਿਆ। ਇਸ ਸਬੰਧੀ ਮਾਮਲਾ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ । ਦਰਅਸਲ ਬੀਤੇ ਦਿਨੀਂ
ਪੋਤੇ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਕੂਲ ਪਹੁੰਚਿਆ ਦਾਦਾ, ਰਾਹ ‘ਚ ਸਮਾਜ ਸੇਵੀਆਂ ਨੇ ਰੋਕਿਆ
- by Gurpreet Singh
- August 25, 2025
- 0 Comments
ਅੰਮ੍ਰਿਤਸਰ ਦੇ ਲੋਹਗੜ੍ਹ ਇਲਾਕੇ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਦਾਦਾ ਆਪਣੇ ਪੋਤੇ ਨੂੰ ਰੱਸੀਆਂ ਅਤੇ ਜ਼ੰਜੀਰਾਂ ਨਾਲ ਬੰਨ੍ਹੇ ਰਿਕਸ਼ਾ ਵਿੱਚ ਸਕੂਲ ਲੈ ਜਾ ਰਿਹਾ ਸੀ, ਜਦੋਂ ਕਿ ਬੱਚਾ ਆਪਣੀਆਂ ਅੱਖਾਂ ਨਾਲ ਨਹੀਂ ਦੇਖ ਸਕਦਾ ਸੀ। ਬੱਚੇ ਦੀ ਹਾਲਤ ਦੇਖ ਕੇ ਉੱਥੋਂ ਲੰਘ ਰਹੇ ਲੋਕ ਹੈਰਾਨ ਰਹਿ ਗਏ।
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ GNDU ਦੇ ਵੀਸੀ
- by Gurpreet Singh
- August 25, 2025
- 0 Comments
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਕਰਮਜੀਤ ਸਿੰਘ ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਪੁੱਜੇ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮੁੱਖ ਆਪਣਾ ਪੱਖ ਰੱਖਿਆ। ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਉਪ ਕੁਲਪਤੀ ਦਾ ਪੱਖ ਸੁਣ ਲਿਆ ਗਿਆ ਹੈ ਅਤੇ ਅਗਲੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੱਖ ਨੂੰ ਵਿਚਾਰ ਕੇ
ਨਹੀਂ ਰਹੇ ਰਾੜਾ ਸਾਹਿਬ ਵਾਲੇ ਸੰਤ ਬਾਬਾ ਬਲਜਿੰਦਰ ਸਿੰਘ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਿਤਾਇਆ ਦੁੱਖ
- by Gurpreet Singh
- August 25, 2025
- 0 Comments
ਗੁਰਦੁਆਰਾ ਰਾੜਾ ਸਾਹਿਬ ਦੇ ਸੰਪਰਦਾਇਕ ਮੁਖੀ ਸੰਤ ਬਲਜਿੰਦਰ ਸਿੰਘ ਜੀ ਦਾ 25 ਅਗਸਤ 2025 ਨੂੰ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਹੋ ਗਿਆ। ਉਹ ਬੀਤੀ ਰਾਤ ਸੰਤ ਈਸ਼ਰ ਸਿੰਘ ਜੀ ਦੀ 50ਵੀਂ ਬਰਸੀ ਸਮਾਗਮ ਵਿੱਚ ਕੀਰਤਨ ਕਰਕੇ ਆਰਾਮ ਕਰਨ ਗਏ ਸਨ, ਪਰ ਸਵੇਰੇ ਨਹੀਂ ਉੱਠੇ। ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਸੰਗਤ ਅਤੇ ਸੰਪਰਦਾਇ
ਵੋਟ ਚੋਰੀ ਤੋਂ ਬਾਅਦ ਬੀਜੇਪੀ ਦੀ ਹੁਣ ਰਾਸ਼ਨ ਚੋਰੀ ਦੀ ਕੋਸ਼ਿਸ਼, ਪਰ ਮੈਂ ਇਹ ਹੋਣ ਨਹੀਂ ਦਿੰਦਾ – CM ਭਗਵੰਤ ਮਾਨ
- by Gurpreet Singh
- August 25, 2025
- 0 Comments
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਅਨੁਸਾਰ, ਕੇਂਦਰ ਸਰਕਾਰ ਨੇ ਪੰਜਾਬ ਦੇ 55 ਲੱਖ ਗਰੀਬ ਲੋਕਾਂ ਦਾ ਮੁਫਤ ਰਾਸ਼ਨ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇੱਕ ਪੋਸਟ ਸਾਂਝੀ ਕਰਦਿਆਂ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਚਿੱਠੀ
ਪੰਜਾਬ ਵਿੱਚ ਮੀਂਹ ਦਾ ਕਹਿਰ, ਰਾਵੀ ਅਤੇ ਬਿਆਸ ਦਰਿਆ ‘ਚ ਵਧਿਆ ਪਾਣੀ ਦਾ ਪੱਧਰ
- by Gurpreet Singh
- August 25, 2025
- 0 Comments
ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਭਾਰੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ। ਨਦੀਆਂ ਅਤੇ ਦਰਿਆ ਉਛਾਲ ‘ਤੇ ਹਨ, ਕਈ ਪੁਲ ਅਤੇ ਸੜਕਾਂ ਬੰਦ ਹੋ ਗਈਆਂ ਹਨ, ਜਿਸ ਨਾਲ ਜਨ-ਜੀਵਨ ਪ੍ਰਭਾਵਿਤ ਹੋਇਆ ਹੈ। ਪੰਜਾਬ ਵਿੱਚ ਪੋਂਗ ਡੈਮ ਅਤੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਛੱਡੇ ਗਏ ਪਾਣੀ ਨੇ ਵੱਡਾ ਨੁਕਸਾਨ ਕੀਤਾ। ਬਿਆਸ ਅਤੇ
ਲੁਧਿਆਣਾ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ: ਔਰਤ ਨੇ ਪਤੀ ਦੀ ਮੌਜੂਦਗੀ ‘ਚ ਉਤਾਰੇ ਕੱਪੜੇ
- by Gurpreet Singh
- August 25, 2025
- 0 Comments
ਲੁਧਿਆਣਾ ਦੇ ਪਿੰਡ ਜੁਗਿਆਣਾ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਰਵਿਦਾਸ ਜੀ ਮਹਾਰਾਜ ਵਿੱਚ 21 ਅਗਸਤ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ। ਇੱਕ ਔਰਤਨੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਆਪਣੇ ਕੱਪੜੇ ਉਤਾਰ ਕੇ ਸੁੱਟ ਦਿੱਤੇ, ਜਿਸ ਨਾਲ ਸੰਗਤ ਵਿੱਚ ਹੰਗਾਮਾ ਹੋ ਗਿਆ। ਔਰਤ ਦੀ ਪਛਾਣ ਪ੍ਰਕਾਸ਼ ਕੌਰ
ਹਰਿਆਣਾ ਰੋਡਵੇਜ਼ ਨਾਲ ਟਕਰਾਈ ਕਾਰ , 4 ਲੋਕਾਂ ਦੀ ਮੌਤ
- by Gurpreet Singh
- August 25, 2025
- 0 Comments
ਸੋਮਵਾਰ ਸਵੇਰੇ ਹਰਿਆਣਾ ਦੇ ਕੈਥਲ ਵਿੱਚ ਇੱਕ ਕਾਰ ਹਰਿਆਣਾ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਬਠਿੰਡਾ, ਪੰਜਾਬ ਦੇ ਲੋਕ ਪਿਹੋਵਾ ਦੇ ਇੱਕ ਗੁਰਦੁਆਰੇ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਸਨ। ਜਿਵੇਂ ਹੀ ਉਹ ਪਿੰਡ
