Punjab

ਕਲਯੁਗੀ ਪਿਓ ਨੇ ਇੱਕ ਸਾਲ ਦੀ ਧੀ ਨਾਲ ਕਰ ਦਿੱਤਾ ਕੁਝ ਅਜਿਹਾ , ਜਾਣ ਕੋ ਹੋ ਜਾਵੋਗੇ ਹੈਰਾਨ…

ਰੋਪੜ : ਸ਼੍ਰੀ ਚਮਕੌਰ ਦੇ ਪਿੰਡ ਭਲਿਆਣ ਵਿੱਚੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਨੇ ਆਪਣੀ ਹੀ ਇੱਕ ਸਾਲ ਦੀ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਆਪਣੀ ਬੱਚੀ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਲੈ ਗਿਆ। ਉੱਥੇ ਡਾਕਟਰ ਨੇ ਬੱਚੀ ਨੂੰ ਮ੍ਰਿਤਕ ਪਾਇਆ।

Read More
India Punjab

ਪਟਿਆਲਾ ਤੋਂ MP ਪ੍ਰਨੀਤ ਕੌਰ ਵੱਲੋਂ PM ਮੋਦੀ ਤੋਂ ਮੰਗ , ਕਿਹਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾਵੇ ਆਰਥਿਕ ਮਦਦ

ਪਟਿਆਲਾ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ । ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਨੇ ਲਿਖਿਆ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ

Read More
Punjab

ਕੱਚੇ ਮਾਸਟਰਾਂ ਨੂੰ CM ਮਾਨ ਸਰਕਾਰ ਦਾ ਪੱਕਾ ਤੋਹਫ਼ਾ , ਕਰ ਦਿੱਤੇ ਇਹ ਐਲਾਨ…

ਚੰਡੀਗੜ੍ਹ : ਪੰਜਾਬ ਦੇ 12,710 ਕੰਟਰੈਕਟ/ਕੱਚੇ ਟੀਚਰਾਂ ਦੀ 10 ਸਾਲ ਪੁਰਾਣੀ ਮੰਗ ਅੱਜ ਪੂਰੀ ਹੋ ਗਈ ਹੈ। ਮੁੱਖ ਮੰਤਰੀ ਮਾਨ ਨੇ ਅੱਜ ਇਨ੍ਹਾਂ ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪੇ ਹਨ। ਇਸੇ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਦਿਨ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਨਾਲ ਤੋਂ ਕੱਚਾ

Read More
Punjab

ਪੰਜਾਬ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ: ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਅਣਮਿਥੇ ਸਮੇਂ ਦੀ ਹੜਤਾਲ…

ਪੰਜਾਬ ਵਿੱਚ ਮੁਲਾਜ਼ਮ ਬੇਸ਼ੱਕ ਕੰਮ ’ਤੇ ਪਰਤ ਆਏ ਹਨ ਪਰ ਅੱਜ ਵੀ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋਣਗੀਆਂ। ਅੱਜ ਕੁਝ ਵੀ ਕੰਮ ਨਹੀਂ ਹੋਵੇਗਾ। ਹੜ੍ਹ ਨਾਲ ਸਬੰਧਿਤ ਕੰਮ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਿਤ ਨਾ ਤਾਂ ਕੋਈ ਰਜਿਸਟਰੀ ਹੋਵੇਗੀ ਅਤੇ ਨਾ ਹੀ ਕੋਈ ਹੋਰ ਕੰਮ ਹੋਵੇਗਾ ਕਿਉਂਕਿ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਜੇ ਵੀ ਅਣਮਿਥੇ ਸਮੇਂ

Read More
Punjab

ਸੁਖਬੀਰ ਬਾਦਲ ਦੀਆਂ ਧੀਆਂ ਨੇ ਵਿਦੇਸ਼ ’ਚ ਕੀਤੀ ਪੋਸਟ ਗਰੈਜੂਏਸ਼ਨ, ਬੀਬਾ ਬਾਦਲ ਨੇ ਦਿੱਤੀਆਂ ਮੁਬਾਰਕਾਂ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਧੀਆਂ ਨੇ ਵਿਦੇਸ਼ ਵਿੱਚ ਪੋਸਟ ਗਰੈਜੂਏਸ਼ਨ ਦੀ ਡਿਗਰੀ ਹਾਸਲ ਕਰ ਲਈ ਹੈ। ਇਸਦੀ ਜਾਣਕਾਰੀ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਹੈ। ਬੀਬਾ ਬਾਦਲ ਨੇ ਲਿਖਿਆ ਹੈ ਕਿ ਸਾਡੀਆਂ ਦੋਵਾਂ ਧੀਆਂ ਹਰਕੀਰਤ ਅਤੇ ਗੁਰਲੀਨ ਨੂੰ ਆਪਣੀ

Read More
Punjab

ਅੰਮ੍ਰਿਤਸਰ ‘ਚ 5 ਕਰੋੜ ਦੀ ਹੈਰੋਇਨ ਫੜੀ: ਖੇਪ ਲੈਣ ਆਇਆ ਤਸਕਰ ਬਾਈਕ ਛੱਡ ਕੇ ਫਰਾਰ

ਅੰਮ੍ਰਿਤਸਰ : ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇੱਕ ਵਾਰ ਫਿਰ ਪਾਕਿਸਤਾਨੀ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਵਾਰ ਬੀਐਸਐਫ ਦੇ ਜਵਾਨਾਂ ਨੇ 5.6 ਕਰੋੜ ਰੁਪਏ ਦੀ ਹੈਰੋਇਨ ਫੜੀ ਤਾਂ ਖੇਪ ਚੁੱਕਣ ਆਏ ਸਮੱਗਲਰ ਨੂੰ ਆਪਣਾ ਸਾਈਕਲ ਛੱਡ ਕੇ ਭੱਜਣਾ ਪਿਆ। ਮੋਟਰਸਾਈਕਲ ਦੇ ਆਧਾਰ ‘ਤੇ ਤਸਕਰ ਦੀ ਪਛਾਣ ਕਰਨ ਦੇ ਯਤਨ

Read More
Punjab

ਜਲੰਧਰ ਦੇ ਲੱਧੇਵਾਲੀ ‘ਚ 2 ਬਾਈਕ ਸਵਾਰ ਨੌਜਵਾਨਾਂ ਨੇ ਫੈਲਾਈ ਦਹਿਸ਼ਤ, ਮੌਕੇ ਤੋਂ ਹੋਇਆ ਇਹ ਬਰਾਮਦ

ਜਲੰਧਰ : ਪੰਜਾਬ ਦੇ ਜਲੰਧਰ ਸ਼ਹਿਰ ‘ਚ ਹਫ਼ੜਾ-ਦਫ਼ੜੀ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਲੱਧੇਵਾਲੀ ਇਲਾਕੇ ‘ਚ ਵੀਰਵਾਰ ਦੇਰ ਰਾਤ ਬਾਈਕ ਸਵਾਰ ਦੋ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ਤੋਂ ਖੋਲ੍ਹ ਵੀ ਬਰਾਮਦ ਹੋਏ ਹਨ। ਹੈਰਾਨੀ ਦੀ ਗੱਲ ਇਹ ਹੈ

Read More
Punjab

ਪਿਛਲੀਆਂ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਨੂੰ ਮੂਰਖ ਬਣਾਇਆ :ਨੀਲ ਗਰਗ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ 12710 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਮਾਨ ਸਰਕਾਰ ਦੀਆਂ ਸਿਫਤਾਂ ਦੇ ਪੁਲ ਬੰਨ੍ਹੇ। ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ ਹੈ। ਚੰਡੀਗੜ੍ਹ

Read More