12 ਮਿੰਟ ‘ਚ 55 ਹਜ਼ਾਰ ਰੁਪਏ ਲੈ ਗਇਆ ਚੋਰ, ਸਵੇਰ ਦੀ ਸੈਰ ਕਰਨ ਗਏ ਸਨ ਪਤੀ-ਪਤਨੀ…
ਪੰਜਾਬ ਦੇ ਲੁਧਿਆਣਾ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਚੋਰਾਂ ਨੇ ਸਲੇਮ ਟਾਬਰੀ ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ। ਸਵੇਰੇ ਘਰ ਦਾ ਮਾਲਕ ਜੋੜਾ ਸੈਰ ਕਰਨ ਚਲਾ ਗਿਆ। ਉਨ੍ਹਾਂ ਦੇ ਜਾਣ ਤੋਂ ਬਾਅਦ ਚੋਰ ਗੇਟ ਖੁੱਲ੍ਹਾ ਦੇਖ ਕੇ ਅੰਦਰ ਦਾਖ਼ਲ ਹੋ ਗਿਆ। ਚੋਰ ਨੇ
