ਅੰਮ੍ਰਿਤਸਰ-ਲਾਹੌਰ ਰੋਡ ‘ਤੇ ਤੇਜ਼ ਰਫਤਾਰ ਇਨੋਵਾ ਕਾਰ ਨੇ ਬਾਈਕਸਵਾਰਾਂ ਦਾ ਕਰ ਦਿੱਤਾ ਬੁਰਾ ਹਾਲ…
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ-ਲਾਹੌਰ ਰੋਡ ‘ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਹਾਦਸਾ ਵਾਪਰਿਆ। ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕਾਰ ਚਾਲਕ ਉਥੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ
