India Punjab

ਕੇਂਦਰ ਦਾ ਇਹ ਤੁਗ਼ਲਕੀ ਫ਼ੈਸਲਾ, ਮੋਦੀ ਸਰਕਾਰ ਗ਼ਰੀਬ ਵਿਦਿਆਰਥੀਆਂ ‘ਤੇ ਆਰਥਿਕ ਬੋਝ ਪਾ ਰਹੀ ਹੈ: AAP

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕੇਂਦਰੀ ਯੂਨੀਵਰਸਿਟੀਆਂ ਦੀ ਹੋਸਟਲ ਫ਼ੀਸ ‘ਤੇ 12% ਜੀਐਸਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਇਸ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਅਤੇ ਮੋਦੀ ਸਰਕਾਰ ‘ਤੇ ਗ਼ਰੀਬ ਵਿਦਿਆਰਥੀਆਂ ਦੀ ਪੜ੍ਹਾਈ ‘ਚ ਜਾਣਬੁੱਝ ਕੇ ਰੁਕਾਵਟ ਪਾਉਣ ਦਾ ਵੀ ਦੋਸ਼ ਲਾਇਆ। ਆਮ ਆਦਮੀ ਪਾਰਟੀ ਪੰਜਾਬ ਯੂਥ

Read More
India International Punjab

ਕੈਨੇਡਾ ਦੀ ਧਰਤੀ ਤੋਂ ਪੰਜਾਬੀ ਨੌਜਵਾਨ ਨੂੰ ਲੈ ਕੇ ਆਈ ਮਾੜੀ ਖ਼ਬਰ…

ਕੈਨੇਡਾ : ਆਪਣੇ ਚੰਗੇ ਭਵਿੱਖ ਦੀ ਆਸ ਵਿੱਚ ਲੱਖਾਂ ਨੌਜਵਾਨ ਹਰ ਸਾਲ ਪੰਜਾਬ ਵਿੱਚੋਂ ਵਿਦੇਸ਼ਾਂ ਵਿੱਚ ਜਾ ਰਹੇ ਹਨ। ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹੈ। ਇੱਕ ਬਾਰ ਫਿਰ ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ

Read More
Punjab

ਸਿਰਫ ਸਰਕਾਰਾਂ ਦੀ ਸਾਫ਼ ਨਿਅਤ ਦੀ ਲੋੜ , ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ : CM ਮਾਨ

ਲੁਧਿਆਣਾ : ਲੁਧਿਆਣਾ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ 25 ਹਜ਼ਾਰ ਪਰਿਵਾਰਾਂ ਨੂੰ ਘਰ ਬਣਾਉਣ ਲਈ 101 ਕਰੋੜ ਦੇ ਚੈੱਕ ਸੌਂਪੇ ਗਏ ਹਨ। ਮਾਨ ਨੇ ਕਿਹਾ ਕਿ ਅੱਜ ਅਸੀਂ 101 ਕਰੋੜ ਦੀ ਰਾਸ਼ੀ 25,000 ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਦੇ ਰਹੇ ਹਾਂ । ਮਾਨ ਨੇ ਕਿਹਾ ਕਿ ਹਰ ਪਰਿਵਾਰ ਨੂੰ

Read More
Punjab

ਪੰਜਾਬ ‘ਚ ਭਾਰੀ ਮੀਂਹ : ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਧ ਸਕਦੀਆਂ ਮੁਸ਼ਕਲਾਂ…

ਚੰਡੀਗੜ੍ਹ : ਪੰਜਾਬ ਵਿੱਚ ਇੱਕ ਬਾਰ ਮੁੜ ਤੋਂ ਮਾਨਸੂਨ ਸਰਗਰਮ ਹੋਵੇਗਾ। ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਹਿਲਾਂ ਹੀ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।

Read More
Punjab

ਲੁਧਿਆਣਾ ‘ਚ 6 ਦਿਨਾਂ ਤੋਂ ਲਾਪਤਾ ਨੌਜਵਾਨ, ਸਤਲੁਜ ਦਰਿਆ ‘ਤੇ 2 ਦੋਸਤਾਂ ਨਾਲ ਗਿਆ ਸੀ ਸੈਰ ਕਰਨ…

ਲੁਧਿਆਣਾ ਦੇ ਪਿੰਡ ਖਹਿਰਾ ਬੇਟ ਦਾ ਨੌਜਵਾਨ ਪਿਛਲੇ 6 ਦਿਨਾਂ ਤੋਂ ਲਾਪਤਾ ਹੈ। ਐਨਡੀਆਰਐਫ ਦੀਆਂ ਟੀਮਾਂ ਸਤਲੁਜ ਦਰਿਆ ਵਿੱਚ ਬਚਾਅ ਕਾਰਜ ਚਲਾ ਰਹੀਆਂ ਹਨ। ਨੌਜਵਾਨ ਆਪਣੇ 2 ਦੋਸਤਾਂ ਨਾਲ ਇੱਥੇ ਆਇਆ ਸੀ। ਲਾਪਤਾ ਨੌਜਵਾਨ ਦੀ ਪਛਾਣ ਗੁਰਮਨਜੋਤ ਸਿੰਘ ਵਜੋਂ ਹੋਈ ਹੈ। ਗੁਰਮਨਜੋਤ 30 ਅਗਸਤ ਨੂੰ ਕੈਨੇਡਾ ਲਈ ਰਵਾਨਾ ਹੋਈ ਸੀ। ਜਾਣਕਾਰੀ ਮੁਤਾਬਕ ਲਾਪਤਾ ਨੌਜਵਾਨ ਆਪਣੇ

Read More
Punjab

ਹੜ੍ਹਾਂ ਨਾਲ ਲੋਕਾਂ ਦਾ ਹੋਇਆ ਭਾਰੀ ਨੁਕਸਾਨ : ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਸਭ ਤੋਂ ਪਹਿਲਾਂ ਸੂਬਾ ਸਰਕਾਰ ਦੇਵੇਗੀ ਮੁਆਵਜ਼ਾ

ਚੰਡੀਗੜ੍ਹ : ਪੰਜਾਬ ਵਿੱਚ ਪਿਛਲੇ ਮਹੀਨੇ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ। ਹੜ੍ਹਾਂ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੋਇਆ ਹੈ। ਬਹੁਤ ਸਾਰੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਗਈਆਂ ਹਨ। ਇਸ ਦੇ ਲਈ ਉਹ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ

Read More