ਮੁੱਖ ਮੰਤਰੀ ਮਾਨ ਪਹੁੰਚੇ ਪਟਿਆਲੇੇ ਦੇ ਸਰਕਾਰੀ ਸਕੂਲ,ਬੱਚਿਆਂ ਨੂੰ ਪੁੱਛਿਆ,”ਕਿਹੜੀ ਚੀਜ ਦੀ ਹੈ ਲੋੜ ?”
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਸਰਕਾਰੀ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਲਈ ਆ ਰਹੇ ਬੱਚੇ ਤੇ ਉਹਨਾਂ ਦੇ ਮਾਂ ਬਾਪ ਦੇ ਨਾਲ ਨਾਲ ਸਟਾਫ ਵਿੱਚ ਵੀ ਖੁਸ਼ੀ ਦੀ ਲਹਿਰ ਸੀ, ਕਿਉਂਕਿ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਸਕੂਲ ਦਾ