SYL ਮਾਮਲੇ ਨੂੰ ਲੈ ਕੇ ਕਾਂਗਰਸ ਦਾ ਪ੍ਰਦਰਸ਼ਨ, ਚੰਡੀਗੜ੍ਹ ਪੁਲਿਸ ਨੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਹਿਰਾਸਤ ‘ਚ ਲਏ…
ਚੰਡੀਗੜ੍ਹ : ਕਾਂਗਰਸ ਦੇ ਵਲੋਂ SYL ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਿਥੇ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨੇਨ ਦਾ ਇਸਤੇਮਾਲ ਕੀਤਾ, ਉਥੇ ਹੀ ਹਲਕਾ ਲਾਠੀਚਾਰਜ ਵੀ ਕੀਤਾ। ਕਾਂਗਰਸੀ ਗਵਰਨਰ ਹਾਊਸ ਦੇ ਵੱਲ ਅੱਜ ਦੁਪਹਿਰੇ ਕਰੀਬ 1 ਵਜੇ ਕੂਚ ਕਰ ਰਹੇ ਸਨ। ਇਸ ਮੌਕੇ ਪੁਲਿਸ ਨੇ ਵੀ ਕਾਂਗਰਸ ਦੇ ਪ੍ਰਦਰਸ਼ਨ ਨੂੰ
