ਜਾਖੜ ਦਾ ਮੁੱਖ ਮੰਤਰੀ ਮਾਨ ‘ਤੇ ਪਲਟਵਾਰ, ਕਿਹਾ “ਅਸੀਂ ਹਰ ਬਹਿਸ ਕਨ ਲਈ ਹਰ ਸਮੇਂ ਤਿਆਰ ਹਾਂ”
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਪ੍ਰਧਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ , ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਉਨਾਂ ਨੇ ਕਿਹਾ ਕਿ ਇਨ੍ਹਾਂ ਨੂੰ ਮੇਰਾ ਖੁੱਲ੍ਹਾ
