ਸਕੂਲਾਂ ਚੋਂ ਵਿਦਿਆਰਥੀਆਂ ਦੀ ਘਟੀ ਗਿਣਤੀ ਤਾਂ DEO ਹੋਵੇਗਾ ਜ਼ਿੰਮੇਵਾਰ
ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਪਿਛਲੇ ਹਫਤੇ ਵਿਭਾਗ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇ ਕੋਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਕੂਲ ਛੱਡਣ ਦੀ ਗਿਣਤੀ ਵਧਦੀ ਹੈ ਤਾਂ ਇਸ ਲਈ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ (ਡੀਈਓ) ਜ਼ਿੰਮੇਵਾਰ ਹੋਣਗੇ। ਵਿਦਿਆਰਥੀਆਂ ਦੀ ਗਿਣਤੀ
