India Punjab

ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ , ਸੁਪਰੀਮ ਕੋਰਟ ਨੇ ਸੁਣਾਇਆ ਇਹ ਫੈਸਲਾ…

ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਸੁਪਰੀਮ ਕੋਰਟ ਤੋਂ ਅੱਜ ਕੋਈ ਰਾਹਤ ਨਹੀਂ ਮਿਲੀ। ਰਹਿਮ ਦੀ ਪਟੀਸ਼ਨ ‘ਤੇ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਕੀਤੀ । ਜਸਟਿਸ ਬੀ ਆਰ ਗਵਈ, ਜਸਟਿਸ ਵਿਕਰਮ ਨਾਥ

Read More
Punjab

ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ ਬਾਦਲ ਪਰਿਵਾਰ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਇਸ ਸਬੰਧੀ ਅਸਥੀਆਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ , ਹਰਸਿਮਰਤ ਕੌਰ ਬਾਦਲ ਸਮੇਤ ਹੋਰ ਪਰਿਵਾਰਕ ਮੈਂਬਰ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ।   ਪ੍ਰਕਾਸ਼ ਸਿੰਘ

Read More
Punjab

ਚੰਡੀਗੜ੍ਹ ਵਿੱਚ ਵੀ ਫੈਲਣ ਲੱਗਾ ਇਹ ਦਾ ਕਾਲਾ ਕਾਰੋਬਾਰ, ਪੁਲਿਸ ਨੇ ਕੀਤੇ ਹੈਰਾਨਕੁਨ ਖ਼ੁਲਾਸੇ

ਚੰਡੀਗੜ੍ਹ : ਹੁਣ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਵੀ ਨਸ਼ਿਆਂ ਦੀ ਮਾਰ ਹੇਠ ਆ ਗਈ ਹੈ। ਹਲਾਂਕਿ ਇਹ ਸੂਬੇ ਦੇ ਮੁਕਾਬਲੇ ਵਿੱਚ ਸਪਲਾਈ ਘੱਟ ਹੈ ਪਰ ਪਿਛਲੇ ਸਮੇਂ ਤੋਂ ਵਧੇ ਮਾਮਲੇ ਚਿੰਤਾ ਦਾ ਵਿਸ਼ਾ ਜ਼ਰੂਰ ਬਣ ਰਹੇ ਹਨ। ਹੁਣ ਤੱਕ 26 ਮਾਮਲਿਆਂ ‘ਚ 34 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਕੋਲੋਂ 12.855 ਕਿਲੋ ਚਰਸ,

Read More
India International Punjab

ਡੇਢ ਸਾਲ ਪਹਿਲਾ ਦੀ ਬਤੌਰ ਟਰੱਕ ਡਰਾਈਵਰ ਗਿਆ ਸੀ ਦੁਬਈ, ਹੁਣ ਪਿੰਡ ਵਿੱਚ ਫੈਲੀ ਸੋਗ ਦੀ ਲਹਿਰ

ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਪੁਤਰ ਬਖਸ਼ੀਸ ਸਿੰਘ ਦੀ ਦੁਬਈ 'ਚ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ।

Read More
Punjab

ਅਗਲੇ ਦੋ ਘੰਟਿਆਂ ‘ਚ ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਮੀਂਹ, ਝੱਖੜ ਅਤੇ ਗੜੇਮਾਰੀ ਦੀ ਚੇਤਾਵਨੀ

ਚੰਡੀਗੜ੍ਹ : ਮੌਸਮ ਕੇਂਦਰ ਚੰਡੀਗੜ੍ਹ ਦੀ ਤਾਜ਼ਾ ਅੱਪਡੇਟ ਮੁਤਾਬਕ ਅਗਲੇ ਇੱਕ ਦੋ ਘੰਟਿਆਂ ਦੌਰਾਨ ਫ਼ਤਹਿਗੜ੍ਹ ਸਾਹਿਬ , ਮੁਹਾਲੀ, ਰੂਪਨਗਰ, ਨਵਾਂ ਸ਼ਹਿਰ , ਲੁਧਿਆਣਾ ਅਤੇ ਹੁਸ਼ਿਆਰਪੁਰ ਵਿੱਚ ਤੇਜ਼ ਹਨੇਰੀ ਨਾਲ ਮੀਂਹ/ਝੱਖੜ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਆਉਣ ਵਾਲੇ 1 ਤੋਂ 2 ਘੰਟਿਆਂ ਦੌਰਾਨ ਇੰਨਾਂ ਸ਼ਹਿਰਾਂ ਵਿੱਚ ਤੇਜ਼ ਹਨੇਰੀ ,ਮੀਂਹ ਅਤੇ ਝੱਖੜ ਪੈਣ ਦੀ

Read More
Punjab

ਬੇਅਦਬੀ ਦੇ ਦੋਸ਼ੀਆਂ ਦੀਆਂ ਇਸ ਤਰਾਂ ਮੌਤਾਂ ਹੋਣ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ : ਡਾ.ਦਲਜੀਤ ਸਿੰਘ ਚੀਮਾ

ਚੰਡੀਗੜ੍ਹ : ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਨੇ  ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਇੱਕ ਪ੍ਰੈਸ ਕਾਨਫਰੰਸ ਵਿੱਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਇਕ ਪ੍ਰੈਸ ਕਾਨਫਰੰਸ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਚੀਮਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ

Read More