AAP MLA ਲਾਲਪੁਰਾ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ
ਬਿਊਰੋ ਰਿਪੋਰਟ (18 ਨਵੰਬਰ, 2025): ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ। ਹਾਈਕੋਰਟ ਨੇ ਲਾਲਪੁਰਾ ਦੀ ਸਜ਼ਾ ’ਤੇ ਰੋਕ ਲਗਾਉਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। 2013 ’ਚ ਲਾਲਪੁਰਾ ’ਤੇ ਇੱਕ ਮਹਿਲਾ ਨਾਲ ਛੇੜਛਾੜ ਦਾ ਸੀ ਇਲਜ਼ਾਮ ਲੱਗਿਆ ਸੀ ਤੇ ਇਸ ਮਾਮਲੇ ਵਿੱਚ ਤਰਨ ਤਾਰਨ ਅਦਾਲਤ ਨੇ
