ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ, ਕੱਲ ਤੋਂ ਇਸ ਟਾਈਮ ਤੋਂ ਖੁਲ੍ਹਣਗੇ…
ਪੰਜਾਬ ਵਿੱਚ ਵਿਦਿਆਕ ਅਦਾਰਿਆਂ ਦਾ ਸਮਾਂ ਬਦਲ ਗਿਆ ਹੈ। ਹੁਣ ਇਹ ਅਦਾਰੇ ਸਵੇਰੇ ਦਸ ਵਜੇ ਖੁਲ੍ਹਣਗੇ ਜਦਕਿ ਪਹਿਲਾਂ ਤੋਂ ਨਿਰਧਾਰਤ ਸਮੇਂ ਮੁਤਾਬਿਕ ਹੀ ਬੰਦ ਹੋਣਗੇ। ਇਸ ਸਬੰਧੀ ਮੁਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।