ਪੰਜਾਬ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵਧਿਆ,ਭਾਖੜਾ ਡੈਮ ਤੋਂ ਵੀ ਅਲਰਟ,ਬੂੱਬੂ ਮਾਨ ਦੇ ਘਰ ਨੂੰ ਨੁਕਸਾਨ
ਜਲੰਧਰ ਵਿੱਚ ਭਾਰੀ ਮੀਂਹ
ਜਲੰਧਰ ਵਿੱਚ ਭਾਰੀ ਮੀਂਹ
ਮਾਨਸਾ : ਪਰਮਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਮੁਕਤੀ ਦੀ ਮੰਗ ਕਰ ਰਹੇ ਲੋਕ ਸ਼ਾਮਲ ਹੋ ਰਹੇ ਹਨ। ਲੰਘੇ ਕੱਲ੍ਹ ਵੱਖ ਵੱਖ ਜਥੇਬੰਦੀਆਂ,ਆਮ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਝੋਟਾ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਸੀ।
ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ 29 ਜੁਲਾਈ ਨੂੰ ਸਰਕਾਰੀ ਛੁੱਟੀ ਰਹੇਗੀ। ਡੀ ਸੀ ਸੰਯਮ ਅਗਰਵਾਲ ਨੇ ਇਹ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਇਸ ਦਿਨ ਮਲੇਰਕੋਟਲਾ ਵਿੱਚ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਪ੍ਰਾਈਵੇਟ ਸਕੂਲ, ਬੈਂਕ, ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਅਤੇ ਕਾਲਜਾਂ
ਪਿਤਾ ਖੇਤੀਬਾੜੀ ਦਾ ਕੰਮ ਕਰਦਾ ਸੀ
ਬਨਿੰਦਰਦੀਪ ਸਿੰਘ ਦਾ ਜ਼ਮੀਨਾਂ ਤੇ ਕਬਜ਼ਾ ਕਰਨ ਦਾ ਕੰਮ ਕਰਦਾ ਸੀ
ਭੁਪਿੰਦਰ ਸਿੰਘ ਬੁਢਾਪਾ ਪੈਨਸ਼ਨ ਬਣਵਾਉਣ ਗਿਆ ਤਾਂ ਖੁੱਲਿਆ ਰਾਜ਼
ਚੰਡੀਗੜ੍ਹ : ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਸਥਿਤੀ ਆਮ ਵਾਂਗ ਹੁੰਦੀ ਨਜ਼ਰ ਆ ਰਹੀ ਹੈ ਪਰ ਹਿਮਾਚਲ ‘ਚ ਮੀਂਹ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਪੰਚਕੂਲਾ ਖੇਤਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਤੋਂ ਬਾਅਦ ਮਾਨਸਾ ਸਮੇਤ ਹੋਰ ਇਲਾਕਿਆਂ
ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਖ਼ਰਾਬ ਹਨ। ਲੋਕ ਪਾਣੀ ਨੂੰ ਵੀ ਤਰਸ ਰਹੇ ਅਤੇ ਪ੍ਰਸ਼ਾਸਨ ਵੱਲੋਂ ਰਾਹਤ ਸਮਗਰੀ ਲੈ ਕੇ ਜਾਣ ਵਾਲੇ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ। ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ‘ਚ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਬਾਹਰ ਨਾਕਾਬੰਦੀ ਕਰ ਦਿੱਤੀ ਹੈ। ਰਾਹਤ ਸਮਗਰੀ ਲਿਆਉਣ ਵਾਲੀਆਂ ਸੰਸਥਾਵਾਂ ਦੇ ਵਾਹਨਾਂ ਨੂੰ ਚੌਕੀਆਂ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ। ਇਹ 24 ਤੋਂ 28 ਜੁਲਾਈ ਤੱਕ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਹੈ। ਪਹਿਲਾਂ ਦੋ ਬੈਂਚਾਂ ਵਿੱਚ ਸੂਬੇ ਦੇ 66 ਪ੍ਰਿੰਸੀਪਲਾਂ ਨੇ ਇਹ
ਅੰਮ੍ਰਿਤਸਰ : ਸ੍ਰੀ ਕਰਤਾਰਪੁਰ ਲਾਂਘੇ ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫ਼ਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਵੀਰਵਾਰ ਨੂੰ ਤੀਰਥ ਯਾਤਰਾ ਰੱਦ ਕਰ ਦਿੱਤੀ ਗਈ ਸੀ ਪਰ ਪਾਕਿਸਤਾਨ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੀ ਕਰਤਾਰਪੁਰ ਸਾਹਿਬ ਦੇ ਹੈੱਡ