ਡੱਲੇਵਾਲ ਦੀ ਪੰਜਾਬ ਸਰਕਾਰ ਨੂੰ ਵੱਡੀ ਚੇਤਾਵਨੀ , ਬਹਿਬਲ ਕਲਾਂ ਵਾਲੀ ਗਲਤੀ ਨਾ ਕਰੇ ਸਰਕਾਰ , ਨਹੀਂ ਅਕਾਲੀ ਦਲ ਜਿਹਾ ਹੋਵੇਗਾ ਹਸ਼ਰ
ਡੱਲੇਵਾਲ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਜੋ ਹਸ਼ਰ ਅਕਾਲੀ ਦਲ ਦਾ ਹੋਇਆ ਹੈ ਓਹੀ ਜ਼ੀਰਾ ਪ੍ਰਦਰਸ਼ਨ ਤੋਂ ਬਾਅਦ ਇਸ ਸਰਕਾਰ ਦਾ ਹੋਵੇਗਾ।
ਡੱਲੇਵਾਲ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਜੋ ਹਸ਼ਰ ਅਕਾਲੀ ਦਲ ਦਾ ਹੋਇਆ ਹੈ ਓਹੀ ਜ਼ੀਰਾ ਪ੍ਰਦਰਸ਼ਨ ਤੋਂ ਬਾਅਦ ਇਸ ਸਰਕਾਰ ਦਾ ਹੋਵੇਗਾ।
ਜ਼ੀਰਾ : ਪੰਜਾਬ ਦੇ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ ਹੈ। ਫਿਰੋਜ਼ਪੁਰ ਦੇ ਜ਼ੀਰਾ ਵਿਖੇ ਪਿਛਲੇ 148 ਦਿਨਾਂ ਤੋਂ ਸ਼ਰਾਬ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਹਾਈਕੋਰਟ ਦੇ ਹੁਕਮਾਂ ਮਗਰੋਂ ਸਰਕਾਰ ਤੇ ਪੁਲਿਸ ਲਗਾਤਾਰ ਧਰਨੇ ਨੂੰ ਚੁੱਕਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਫਰੀਦਕੋਟ ਵਿਚ ਰਾਜਸਥਾਨ ਨਹਿਰ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨੌਜਵਾਨ ਦੇ ਗਲੇ ਉਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਹਨ। ਪੁਲਿਸ ਤੇ ਪਰਿਵਾਰ ਨੂੰ ਕਤਲ ਤੋਂ ਬਾਅਦ ਲਾਸ਼ ਸੁੱਟਣ ਦਾ ਸ਼ੱਕ ਹੈ।
ਖੁੱਡਾ ਲਾਹੌਰਾ ਨੇੜੇ ਬੌਟੈਨਿਕਲ ਗਾਰਡਨ ਦੇ ਸਾਹਮਣੇ ਜੰਗਲੀ ਖੇਤਰ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ।
ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋ ਸਾਹਮਣੇ ਆਇਆ ਹੈ ਜਿੱਥੇ 9 ਸਾਲ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ ਸੀ।
ਜ਼ੀਰਾ ‘ਚ ਸ਼ਰਾਬ ਫੈਕਟਰੀ ਦੇ ਬਾਹਰ ਬੈਠੇ ਧਰਨਾਕਾਰੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਿੰਨ੍ਹਾ ਵਿੱਚੋਂ 14 ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ 125 ਅਣਪਛਾਤਿਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਹੁਣ ਤੱਕ 23 ਮਹਿਲਾ ਕੈਡੇਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਚੁਣੀਆਂ ਜਾ ਚੁੱਕੀਆਂ ਹਨ
SHO ਨੇ ਮਹਿਲਾ ਦੇ ਇਲਜ਼ਾਮਾਂ ਨੂੰ ਖਾਰਜ ਕਰ ਦੇ ਹੋਏ ਕਿਹਾ ਉਹ ਆਪ ਹੀ ਪੁਲਿਸ ਸਟੇਸ਼ਨ ਆਈ ਸੀ
ਤਾਈ ਨੇ ਮੁਲਜ਼ਮ ਨੂੰ ਕੀਰਤਨ ਵਿੱਚ ਜਾਣ ਤੋਂ ਰੋਕਿਆ ਸੀ
‘ਦ ਖ਼ਾਲਸ ਬਿਊਰੋ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਪੰਜਾਬ ਦੇ 10 ਡੀਸੀ ਦਫ਼ਤਰਾਂ ਉੱਤੇ ਮੋਰਚੇ ਅਤੇ ਪੰਜਾਬ ਦੀਆਂ 18 ਥਾਵਾਂ ਉੱਤੇ ਮੁਫਤ ਕੀਤੇ ਗਏ ਟੋਲ ਪਲਾਜੇ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਕਿਸਾਨਾ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ ਦੀ ਜਨਤਾ ਨੂੰ ਕਾਰਪੋਰੇਟ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਵਾਂਗੇ। ਪੰਧੇਰ ਨੇ ਕਿਹਾ