ਭਲਵਾਨਾਂ ਦੇ ਹੱਕ ‘ਚ ਆਈਆਂ ਕਿਸਾਨ ਜਥੇਬੰਦੀਆਂ,ਦਿੱਲੀ ਪਹੁੰਚ ਕਿਸਾਨ ਆਗੂਆਂ ਨੇ ਕਹੀਆਂ ਆਹ ਗੱਲਾਂ
ਦਿੱਲੀ : ਜੰਤਰ ਮੰਤਰ ਦਿੱਲੀ ਵਿੱਚ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਦੇ ਸਮਰੱਥਨ ਵਿੱਚ ਹੁਣ ਕਿਸਾਨ ਜਥੇਬੰਦੀਆਂ ਵੀ ਸਾਹਮਣੇ ਆ ਰਹੀਆਂ ਹਨ। ਭਾਰਤ ਦੇ ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਲਈ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ, ਅਵਤਾਰ ਮਹਿਮਾ , ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਹਰਜੀਤ ਰਵੀ ਅਤੇ ਸੁਖਦੇਵ