ਕਰਨਵੀਰ ਖ਼ਿਲਾਫ਼ ਰੈੱਡ ਕਾਰਨਰ ਨੋਟਿਸ: ਪੰਜਾਬ ‘ਚ 13 ਸਾਲ ਪਹਿਲਾਂ ਦੇਸ਼ ਚੋਂ ਹੋਇਆ ਸੀ ਫ਼ਰਾਰ
ਚੰਡੀਗੜ੍ਹ : ਭਾਰਤ ਨੇ ਪਾਕਿਸਤਾਨ ਦੀ ਮਦਦ ਨਾਲ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਇਕ ਹੋਰ ਖਾਲਿਸਤਾਨੀ ਸਮਰਥਕ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। 13 ਸਾਲ ਬਾਅਦ ਇੰਟਰਪੋਲ ਦੀ ਮਦਦ ਨਾਲ ਕਰਨਵੀਰ ਸਿੰਘ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਫ਼ਿਲਹਾਲ ਇਹ ਲੰਬੇ ਸਮੇਂ ਤੋਂ ਪਾਕਿਸਤਾਨ ਬੱਬਰ ਖ਼ਾਲਸਾ ਵਧਾਵਾ ਸਿੰਘ ਦੀ ਸੁਰੱਖਿਆ ‘ਚ ਹੈ।
