ਐਮਪੀ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਬਾਰੇ ਫੈਸਲਾ ਜਲਦੀ: ਸੰਸਦੀ ਕਮੇਟੀ ਨੇ 54 ਦਿਨਾਂ ਦੀ ਛੁੱਟੀ ਦੀ ਕੀਤੀ ਸਿਫਾਰਸ਼
ਸੰਸਦ ਦੀ ਵਿਸ਼ੇਸ਼ ਕਮੇਟੀ ਨੇ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ 54 ਦਿਨਾਂ ਦੀ ਗੈਰਹਾਜ਼ਰੀ ਦੀ ਛੁੱਟੀ ਦੀ ਪ੍ਰਵਾਨਗੀ ਦੇਣ ਦੀ ਸਿਫਾਰਸ਼ ਕੀਤੀ ਹੈ। ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਸਨੇ ਲੋਕ ਸਭਾ ਸਪੀਕਰ ਨੂੰ ਦੋ ਬੇਨਤੀਆਂ ਸੌਂਪੀਆਂ ਸਨ