ਅੰਮ੍ਰਿਤਪਾਲ ਸਿੰਘ ਨੇ ਸਰੰਡਰ ਕੀਤਾ ਜਾਂ ਫਿਰ ਗ੍ਰਿਫਤਾਰੀ ? DGP ਗੌਰਵ ਯਾਦਵ ਨੇ ਦੱਸੀ ਪੂਰੀ ਕਹਾਣੀ
ਪੁਲਿਸ ਨੂੰ ਹਾਈਟੈਕ ਕੀਤਾ ਜਾਵੇਗਾ - ਮਾਨ
ਪੁਲਿਸ ਨੂੰ ਹਾਈਟੈਕ ਕੀਤਾ ਜਾਵੇਗਾ - ਮਾਨ
ਕੌਮੀ ਘੱਟ ਗਿਣਤੀ ਕਮਿਸ਼ਨ ਨੇ ਵੀ ਮੰਗੀ ਰਿਪੋਰਟ
ਚੰਡੀਗੜ੍ਹ : ਵਿਦੇਸ਼ ਜਾਣ ਦੀ ਲੱਗੀ ਦੌੜ ਦੇ ਦਰਮਿਆਨ ਪਾਸਪੋਰਟ ਬਣਾਉਣਾ ਬਹੁਤ ਔਖਾ ਕੰਮ ਹੋ ਗਿਆ ਹੈ ਕਿਉਂਕਿ ਅਰਜੀਆਂ ਦੇ ਲੱਗੇ ਢੇਰ ਕਾਰਨ appointments ਬਹੁਤ ਮੁਸ਼ਕਿਲ ਨਾਲ ਮਿਲ ਰਹੀਆਂ ਹਨ ਪਰ ਇਸ ਵਿਚਾਲੇ ਆਪਣੀ ਵਾਰੀ ਦੀ ਉਡੀਕ ਕਰ ਰਹੇ ਬਿਨੈਕਾਰਾਂ ਲਈ ਰਾਹਤ ਦੀ ਖ਼ਬਰ ਹੈ। ਚੰਡੀਗੜ੍ਹ ਖੇਤਰੀ ਪਾਸਪੋਰਟ ਦਫਤਰ ਨੇ 29 ਅਪ੍ਰੈਲ ਨੂੰ ਛੁੱਟੀ ਵਾਲੇ
ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਜਨਮ ਸਰਟੀਫਿਕੇਟ ਸਮੇਤ 16 ਤਰ੍ਹਾਂ ਦੇ ਸਰਟੀਫਿਕੇਟ ਸਿਰਫ਼ ਮੋਬਾਈਲ ਫ਼ੋਨ ‘ਤੇ ਹੀ ਮਿਲਣਗੇ। ਉਨ੍ਹਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਇਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੋਵੇਗੀ। ਪਹਿਲਾਂ ਲੋਕਾਂ ਨੂੰ ਸਰਟੀਫਿਕੇਟ ਦੀ ਕਾਪੀ ਲੈਣ ਲਈ ਪ੍ਰਤੀ ਕਾਪੀ 50 ਰੁਪਏ ਦੇਣੇ ਪੈਂਦੇ ਸਨ, ਪਰ
ਪਹਿਲਾਂ 7 ਹਜ਼ਾਰ ਸਫਿਆ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਾਦਲ ਪਿਉ ਪੁੱਤ ਖਿਲਾਫ਼ ਦੂਜਾ ਚਲਾਨ ਪੇਸ਼ ਹੋ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਫ਼ਰੀਦਕੋਟ ਅਦਾਲਤ ਵਿੱਚ 2400 ਪੰਨਿਆਂ ਦਾ ਚਲਾਨ ਪੇਸ਼ ਕੀਤਾ ਹੈ। ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਪੁਲਿਸ ਮੁਖੀ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਇਸ ਚਲਾਨ
ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਦੇ ਕੋਤਵਾਲੀ ਸਾਹਿਬ ਗੁਰਦੁਆਰੇ ਵਿੱਚ ਬੇਅਦਬੀ ਦਾ ਮਾਮਲਾ ਗਰਮਾ ਰਿਹਾ ਹੈ। ਇਲਾਕੇ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਮੋਰਿੰਡਾ ਵਿਚ ਸੰਗਤਾਂ ਵੱਲੋਂ ਅੱਜ 25 ਅਪ੍ਰੈਲ ਨੂੰ ਵੀ ਧਰਨਾ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੱਲ੍ਹ ਹੀ ਕੇਸ ਦਰਜ ਕਰ ਲਿਆ ਸੀ। ਇਹ ਧਰਨਾ
Many SAD leaders in Jalandhar join the AAP-ਸੋਮਵਾਰ ਨੂੰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਆਪਣੀ ਰਵਾਇਤੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ।
ਪਟਿਆਲਾ : ਬੀਤੇ ਦਿਨੀਂ ਸੋਮਵਾਰ ਨੂੰ ਪਟਿਆਲਾ ਵਿੱਚ ਦੋ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬੱਸ ਸਟੈਂਡ ਨੇੜੇ ਮਿਲੀਆਂ। ਪੁਲਿਸ ਮੁਤਬਾਕ ਦੋਵਾਂ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਨਕੁਲ (18) ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ (20) ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਵਜੋਂ ਹੋਈ
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿੱਚ ਗਿਆਰਵੀਂ ਜਮਾਤ ਦੀਆਂ 85 ਫੀਸਦੀ ਸੀਟਾਂ ਸਰਕਾਰੀ ਸਕੂਲਾਂ ਵਿੱਚੋਂ ਪਾਸ ਆਊਟ ਹੋਣ ਵਾਲੇ ਵਿਦਿਆਰਥੀਆਂ ਲਈ ਹੀ ਰਾਖਵੀਆਂ ਹੋਣਗੀਆਂ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇਸ ਸੈਸ਼ਨ ਤੋਂ ਹੀ ਇਸ ਨਵੀਂ ਨੀਤੀ ਨੂੰ ਲਾਗੂ ਕਰ ਦਿੱਤਾ ਹੈ। ਇੱਥੇ ਧਿਆਨ ਦੇਣ ਵਾਲੀ ਗੱਲ ਹੈ ਕਿ ਸੀਟਾਂ ਦੀ ਅਲਾਟਮੈਂਟ ਬੋਰਡ ਪ੍ਰੀਖਿਆ ਵਿੱਚ ਮੈਰਿਟ, ਵਿਦਿਆਰਥੀ ਦੀ