ਕਾਂਗਰਸੀ ਆਗੂ ਦੇ ਮਾਮਲੇ ‘ਚ ਮੁੱਖ ਮੁਲਜ਼ਮ ਗ੍ਰਿਫਤਾਰ…
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪ੍ਰਗਤੀ ਮੈਦਾਨ ਨੇੜਿਓਂ ਖਾਲਿਸਤਾਨ ਟਾਈਗਰ ਫੋਰਸ ਦੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਅਤੇ ਗੁਰਿੰਦਰ ਵਾਸੀ ਪੰਜਾਬ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲ਼ੋਂ ਇੱਕ ਹੈਂਡ ਗਰਨੇਡ ਅਤੇ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਮੁਲਜ਼ਮਾਂ ਨੂੰ ਜਲਦ ਅਦਾਲਤ
