Punjab

ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਹਾਲਤ ਵਿਗੜੀ,ਅਟੈਕ ਆਉਣ ਦਾ ਖ਼ਤਰਾ ! ਦਵਾਈ ਲੈਣ ਤੋਂ ਕੀਤਾ ਇਨਕਾਰ’

ਬਿਊਰੋ ਰਿਪੋਰਟ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਪੰਜਾਬ ਸਰਕਾਰ ਖਿਲਾਫ਼ ਮੰਗਾਂ ਨੂੰ ਲੈਕੇ ਮਰਨ ਵਰਤ ‘ਤੇ ਬੈਠੇ ਹਨ। ਫਰੀਦਕੋਟ ਵਿੱਚ ਭੁੱਖ ਹੜਤਾਲ ਦੇ ਤੀਜੇ ਦਿਨ ਉਨ੍ਹਾਂ ਦੀ ਸਿਹਤ ਨੂੰ ਲੈਕੇ ਡਾਕਟਰਾਂ ਨੇ ਚਿੰਤਾ ਜਤਾਈ ਹੈ । ਫਰੀਦਕੋਟ ਦੇ ਸਿਵਿਲ ਹਸਪਤਾਲ ਦੀ ਇਕ ਟੀਮ ਮੌਕੇ ‘ਤੇ ਪਹੁੰਚੀ ਹੋਈ ਹੈ ਅਤੇ ਉਨ੍ਹਾਂ

Read More
Punjab

ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਅੱਗ , ਲੱਖਾਂ ਦਾ ਸਮਾਨ ਸੜ ਕੇ ਸੁਆਹ

ਲੁਧਿਆਣਾ ਦੀ ਜੋਧੇਵਾਲ ਬਸਤੀ ਦੇ ਕੋਲ ਅੱਜ  ਸਵੇਰੇ ਇੱਕ ਧਾਗਾ ਫੈਕਟਰੀ ਵਿੱਚ  ਅੱਗ ਲੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦੀ ਉੱਨ ਸੜ ਕੇ ਸੁਆਹ ਹੋ ਗਈ।

Read More
Punjab

kapurthala : ਜਾਗੋ ਵਿੱਚ ਕੀਤਾ ਹਵਾਈ ਫਾਇਰ, ਹੋਇਆ ਗ੍ਰਿਫ਼ਤਾਰ, ਲਾਇੰਸਸ ਹੋਵੇਗਾ ਰੱਦ

ਇੱਕ ਵਿਆਹ ਵਿੱਚ ਰਾਤ ਨੂੰ ਕੱਢੀ ਜਾਗੋ ਵਿੱਚ ਸਾਬਕਾ ਫੌਜੀ ਵੱਲੋਂ ਹਵਾਈ ਫਾਇਰ ਕਰ ਦਿੱਤੀ। ਇਸ ਮਾਮਲੇ ਵਿੱਚ ਪ੍ਰਸ਼ਾਸ਼ਨ ਵੱਲੋਂ ਕੀਤੀ ਕਾਰਵਾਈ ਤਹਿਤ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਫੌਜੀ ਨੂੰ ਗ੍ਰਿਫ਼ਤਾਰ ਕਰ ਲਈ ਗਿਆ ਹੈ।

Read More
Punjab

ਵਿਆਹ ‘ਚ ਪਹੁੰਚੀ ਸਾਬਕਾ ਪ੍ਰੇਮੀਕਾ ਨੇ ਪਾਇਆ ਭੜਥੂ , ਲਾੜੀ ਦੇ ਮਾਪਿਆਂ ਨੇ ਤੋੜਿਆ ਵਿਆਹ

ਲਾੜੇ ਦੀ ਪੁਰਾਣੀ ਪ੍ਰੇਮਿਕਾ ਰੇਣੂ ਵਾਸੀ ਪਟਿਆਲਾ ਵੀ ਉੱਥੇ ਪਹੁੰਚ ਗਈ ਅਤੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਲਾੜੀ ਦੇ ਮਾਪਿਆਂ ਨੇ ਵਿਆਹ ਤੋਂ ਸਾਫ਼ ਮਨ੍ਹਾਂ ਕਰ ਦਿੱਤਾ।

Read More
Punjab

ਬਠਿੰਡਾ ‘ਚ ਬੱਸ ਨਾਲ ਟੱਕਰ ਕਾਰਨ ਲੱਗੀ ਅੱਗ, ਬੁਲੇਟ ਮੋਟਰਸਾਈਕਲ ਸਵਾਰ ਦਿਓਰ-ਭਰਜਾਈ ਦੀ ਮੌਤ

ਡੱਬਵਾਲੀ ਹਾਈਵੇਅ 'ਤੇ ਐਤਵਾਰ ਰਾਤ ਨੂੰ ਇਕ ਟੂਰਿਸਟ ਬੱਸ ਨਾਲ ਵਾਹਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸੇ ਹੋਣ ਕਾਰਨ ਇਕ ਔਰਤ ਸਮੇਤ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ।

Read More
Punjab

ਹਾਦਸਿਆਂ ਦੌਰਾਨ ਦੋ ਕਿਸਾਨਾਂ ਦੀ ਗਈ ਜਾਨ , ਪਰਿਵਾਰਾਂ ‘ਚ ਸੋਗ ਦੀ ਲਹਿਰ

ਪੰਜਾਬ ਦੇ ਮਾਨਸਾ ਜਿਲ੍ਹੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਲ੍ਹੇ ਵਿੱਚ ਵੱਖ-ਵੱਖ ਘਟਨਾਵਾਂ ਵਿੱਚ ਦੋ ਕਿਸਾਨਾਂ ਦੀ ਮੌਤ ਹੋ ਗਈ।

Read More
Punjab

ਮੁਫਤ ਬਿਜਲੀ ਸਕੀਮ : ਪਾਵਰਕੌਮ ਕੋਲ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦੀਆਂ ਲੱਗੀਆਂ ਲਾਈਨਾਂ

ਸੂਬੇ ‘ਜ਼ੀਰੋ ਬਿੱਲ’ ਪਾਉਣ ਲਈ ਪਾਵਰਕੌਮ ( Dept. of Powercom )ਕੋਲ ਨਵੇਂ ਕੁਨੈਕਸ਼ਨ ਲੈਣ ਵਾਲਿਆਂ ਦਾ ਹੜ੍ਹ ਆ ਗਿਆ ਹੈ।

Read More
Punjab

ਰਿੰਦਾ ਦੀ ਸੱਜੀ ਬਾਹ ਹਰਪ੍ਰੀਤ ਸੰਘੇੜਾ ਦੀ ਇਟਲੀ ਤੋਂ ਆਈ ਹੁਣ ਮੌਤ ਦੀ ਖ਼ਬਰ,ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਕੈਨੇਡਾ ਬੈਠੇ ਗੈਂਗਸਟਰ ਲੰਡਾ ਨੇ ਹਰਪ੍ਰੀਤ ਸਿੰਘ ਉਰਫ ਹੈੱਪੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ

Read More
Punjab

‘ਖੇਡਾਂ ਵਤਨ ਪੰਜਾਬ ਦੀਆ’ ਦੇ ਨਾਅਰੇ ‘ਤੇ ਸਿਆਸਤ , ਰਵਨੀਤ ਬਿੱਟੂ ਨੇ ਮਾਨ ਸਰਕਾਰ ‘ਤੇ ਕਸਿਆ ਤੰਜ

ਬਿੱਟੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਬਦ ਖਾਲਿਸਤਾਨੀ ਸੋਚ ਦਾ ਪ੍ਰਤੀਕ ਹਨ। ਬਿੱਟੂ ਨੇ ਕਿਹਾ ਕਿ ਦੇਸ਼ ਸਾਡਾ ਭਾਰਤ ਹੈ ਅਤੇ ਸੂਬਾ ਸਾਡਾ ਪੰਜਾਬ ਹੈ। ਪੰਜਾਬ ਦੇਸ਼ ਦੇ ਸਿਰ ਦਾ ਤਾਜ ਹੈ। ਇਸ ਤਰ੍ਹਾਂ ਵੱਖਰੇ ਸ਼ਬਦ ਦੀ ਵਰਤੋਂ ਕਰਕੇ ਸਰਕਾਰ ਨੂੰ ਖਾਲਿਸਤਾਨੀ ਸੋਚ ਤੋਂ ਬਚਣਾ ਚਾਹੀਦਾ ਹੈ

Read More