ਮੋਹਾਲੀ ‘ਚ ਹਿਮਾਚਲ ਦਾ ਸਾਬਕਾ ਹੈੱਡ ਕਾਂਸਟੇਬਲ ਗ੍ਰਿਫਤਾਰ,ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਦਿੰਦੇ ਸੀ ਲਾਲਚ…
ਚੰਡੀਗੜ੍ਹ : ਕ੍ਰਿਪਟੋ ਕਰੰਸੀ ਅਤੇ ਚਿੱਟ ਫੰਡ ਦੇ ਨਾਂ ‘ਤੇ 198 ਕਰੋੜ ਰੁਪਏ ਦੀ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਹੈੱਡ ਕਾਂਸਟੇਬਲ ਸਮੇਤ ਤਿੰਨ ਲੋਕਾਂ ਨੂੰ ਮੋਹਾਲੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਹਿਮਾਚਲ
