ਹਰਵਿੰਦਰ ਸਿੰਘ ਰਿੰਦਾ ਨਾਲ ਜੁੜੇ ਰਾਜ ਤੋਂ ਕੌਣ ਚੁੱਕੇਗਾ ਪਰਦਾ ? ਸੋਸ਼ਲ ਮੀਡੀਆ ‘ਤੇ ਦਾਅਵਿਆਂ ਦੀ ਭਰਮਾਰ, ਏਜੰਸੀਆਂ ਨੇ ਧਾਰੀ ਚੁੱਪੀ
ਰਿੰਦਾ ਦੀ ਮੌਤ 'ਤੇ ਸਸਪੈਂਸ ਬਰਕਰਾਰ !
ਰਿੰਦਾ ਦੀ ਮੌਤ 'ਤੇ ਸਸਪੈਂਸ ਬਰਕਰਾਰ !
ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਨਾਈਜੀਰੀਅਨ ਰੈਪਰ ਬਰਨਾ ਬੁਆਏ ( Rapper Barna Boy ) ਨਾਲ ਮੁਲਾਕਾਤ ਕੀਤੀ। ਬਰਨਾ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ। ਉਹ ਸਿੱਧੂ ਨਾਲ ਹੋਈ ਪਹਿਲੀ ਮੁਲਾਕਾਤ ਨੂੰ ਯਾਦ ਕਰਕੇ ਭਾਵੁਕ ਹੋ ਗਏ।
ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ 2002 ਤੋਂ ਭਗੌੜੇ ਚਲੇ ਆ ਰਹੇ ‘ਗੋਲਡਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਝਰਮੜੀ, ਤਹਿਸੀਲ ਡੇਰਾਬੱਸੀ ਸਥਿਤ ਫਰਮ ਦੇ ਦੋਸ਼ੀ ਡਾਇਰੈਕਟਰਾਂ ਵਿੱਚੋਂ ਇੱਕ ਵਿਨੋਦ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕੀਤਾ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ।
ਦਲਜੀਤ ਸਿੰਘ ਚੀਮਾ ( Dr. Daljit Singh Cheema) ਨੇ ਇਕ ਟਵੀਟ ਕਰ ਕੇ ਕਿਹਾ ਕਿ ਮੁੱਖ ਮੰਤਰੀ ਇਸ ਤਜਵੀਜ਼ ਦਾ ਲਿਖਤੀ ਤੌਰ ’ਤੇ ਵਿਰੋਧ ਨਹੀਂ ਕਰਨ। ਉਹਨਾਂ ਕਿਹਾ ਕਿ ਅਜਿਹਾ ਕਰਨ ਵਿਚ ਦੇਰੀ ਹੋਣ ਨਾਲ ਪੰਜਾਬ ਦੀਆਂ ਸੰਭਾਵਨਾਵਾਂ ’ਤੇ ਮਾਰੂ ਅਸਰ ਪਵੇਗਾ।
ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।
ਦਿੱਲੀ(ਗੁਲਜਿੰਦਰ ਕੌਰ) : ਅੱਜ 19 ਨਵੰਬਰ ਹੈ,ਪਿਛਲੇ ਸਾਲ ਕਿਸਾਨਾਂ ਨੂੰ ਮਿਲੀ ਇਤਿਹਾਸਕ ਜਿੱਤ ਦਾ ਗਵਾਹ,ਜਿਸਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 26 ਨਵੰਬਰ 2020 ਵੀ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਾ ਭੁਲਣਯੋਗ ਦਿਨ ਹੋ ਨਿਬੜਿਆ ਸੀ, ਜਦੋਂ ਖੇਤਾਂ ਵਿੱਚ ਹਲ ਚਲਾਉਣ ਵਾਲਿਆਂ ਤੇ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਅੰਨ ਉਗਾ ਕੇ ਸਾਰੇ ਦੇਸ਼ ਨੂੰ
old pension scheme (OPS) notificatio -ਨੋਟਿਫਿਕੇਸ਼ਨ ਜਾਰੀ ਨਾ ਕਰਨ ‘ਤੇ ਮੁਲਾਜ਼ਮ ਕਾਫੀ ਨਰਾਜ਼ ਸਨ ਪਰ ਹੁਣ ਸਰਕਾਰ ਜਾਰੀ ਕਰ ਦਿੱਤਾ ਹੈ।
ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਮੁੱਲਾਂਪੁਰ ਰੋਡ 'ਤੇ ਸਥਿਤ ਇਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਇਸ ਖੂਨੀ ਝੜਪ 'ਚ 4 ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਰੁਲਦੂ ਸਿੰਘ ਕਿਸਾਨ ਆਗੂ ਨਹੀਂ ਬਲਕਿ ਭੱਠਿਆਂ ਦਾ ਮਾਲਕ ਹੈ ।